Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕੈਪਟਨ ਦਾ ਸਿੱਧੂ ਵਿਰੁਧ ਫਿਰ ਆਇਆ ਵੱਡਾ ਬਿਆਨ, ਵੇਖੋ ਵੀਡੀਓ

September 30, 2021 07:17 PM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਨੇ ਜਦੋਂ ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਉਨ੍ਹਾਂ ਦਾ ਗੁੱਸਾ ਨਵਜੋਤ ਸਿੱਧੂ ਖਿਲਾਫ ਹੀ ਨਿੱਕਲ ਰਿਹਾ ਹੈ। ਕਦੇ ਇਹ ਕਹਿੰਦੇ ਹਨ ਕਿ ਸਿੱਧੂ ਨੂੰ ਕਦੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਵਾਂਗਾ, ਕਦੇ ਇਹ ਕਹਿੰਦੇ ਕਿ ਸਿੱਧੂ ਪੰਜਾਬ ਲਈ ਖਤਰਾ ਹੈ। ਹੁਣ ਇਹ ਐਲਾਨ ਕਰ ਦਿੱਤਾ ਕਿ ਉਸ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ। ਕੈਪਟਨ-ਸਿੱਧੂ ਵਿਵਾਦ ਦਾ ਅੰਤ ਕੀ ਹੈ ਜਾਂ ਨਤੀਜਾ ਕੀ ਹੈ ਇਹ ਦਿਨ ਬ ਦਿਨ ਹੋਰ ਦਿਲਚਸਪ ਵੀ ਹੋ ਰਿਹਾ ਹੈ ਤੇ ਪੰਜਾਬ ਦੀ ਸਿਆਸਤ ਲਈ ਵੱਡਾ ਸਵਾਲ ਵੀ ਬਣਿਆ ਹੋਇਾ ਹੈ।
ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਉਦੋਂ ਤੋਂ ਉਨ੍ਹਾਂ ਦਾ ਰੋਹ ਨਵਜੋਤ ਸਿੱਧੂ ਖਿਲਾਫ਼ ਹੋਰ ਵੀ ਵਧ ਗਿਆ ਹੈ। ਹਾਲਾਤ ਇਹ ਹਨ ਕਿ ਕੈਪਟਨ ਸ਼ਰੇਆਮ ਨਵਜੋਤ ਸਿੱਧੂ ਖਿਲਾਫ ਵੱਡੇ-ਵੱਡੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ। ਅੱਜ ਤਾਂ ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਕਰ ਦਿੱਤਾ ਕਿ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ। ਕੈਪਟਨ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਸੀ ਕਿ ਸਿੱਧੂ ਪੰਜਾਬ ਲਈ ਸਹੀ ਇਨਸਾਨ ਨਹੀਂ ਹੈ।

 

Have something to say? Post your comment

Subscribe