Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸੰਸਾਰ

ਸਕਾਟਲੈਂਡ ਦੀ ਪਹਿਲੀ ਸਿੱਖ ਮਹਿਲਾ MP ਨੇ ਮੂਲ ਮੰਤਰ ਦਾ ਜਾਪ ਕਰਕੇ ਚੁੱਕੀ ਸਹੁੰ

May 15, 2021 09:10 PM

ਸਕਾਟਲੈਂਡ (ਏਜੰਸੀਆਂ) : ਸਕਾਟਲੈਂਡ ਦੀ ਪਹਿਲੀ ਸਿੱਖ ਮਹਿਲਾ MP ਨੇ ਮੂਲ ਮੰਤਰ ਦਾ ਜਾਪ ਕਰਕੇ ਸਹੁੰ ਚੁੱਕੀ। ਇਸ ਦੀ ਵੀਡੀਓ ਵੱਡੇ ਪੱਧਰ ਉਤੇ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਸਕਾਟਲੈਂਡ ਪਾਰਲੀਮੈਂਟ ਦੀਆਂ ਚੋਣਾਂ ਵਿਚ ਪੰਜਾਬੀ ਮੂਲ ਦੀ ਪੈਮ ਗੋਸਲ ਨੂੰ ਪਹਿਲੀ ਸਿੱਖ ਮਹਿਲਾ ਐਮਪੀ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ ਤੋਂ ਬਾਅਦ ਪੈਮ ਗੋਸਲ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਅਤੇ ਮੂਲ ਮੰਤਰ ਦਾ ਜਾਪ ਕਰਕੇ ਸੰਸਦ ਮੈਂਬਰ ਦੀ ਸਹੁੰ ਚੁੱਕੀ।ਸਹੁੰ ਚੁੱਕਣ ਤੋਂ ਬਾਅਦ ਪੈਮ ਗੋਸਲ ਨੇ ਫਤਹਿ ਬੁਲਾ ਕੇ ਗੁਟਕਾ ਸਾਹਿਬ ਨੂੰ ਮੱਥਾ ਟੇਕਿਆ। ਉਹਨਾਂ ਕਿਹਾ, 'ਮੈਂ ਪੈਮ ਗੋਸਲ ਸਹੁੰ ਚੁੱਕਦੀ ਹਾਂ ਕਿ ਮੈਂ ਵਫ਼ਾਦਾਰ ਰਹਾਂਗੀ। ਮੈਂ ਕੁਈਨ ਐਲੀਜ਼ਾਬੈਥ ਤੇ ਉਹਨਾਂ ਦੇ ਵਾਰਸਾਂ ਵੱਲੋਂ ਬਣਾਏ ਗਏ ਸਾਰੇ ਕਾਨੂੰਨਾਂ ਦੀ ਪਾਲਣਾ ਕਰਾਂਗੀ। ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ'।

 
 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe