Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

70 ਸਾਲਾ ਪੁਰਾਣੀ ਮਿ੍ਰਤਕ ਦੇਹ ਦੀ ਪਹਿਚਾਣ ਕਰਨ ਦੀ ਪੜਤਾਲ ਵਿੱਚ ਰੁੱਝੀ ਪੁਲਿਸ

May 19, 2021 04:06 PM

ਆਸਟ੍ਰੇਲੀਆ :  70 ਸਾਲ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ਤੋਂ ਜ਼ਮੀਨਦੋਜ਼ ਕੀਤੀ ਗਈ ਮਿ੍ਰਤਕ ਦੇਹ ਜੋ ਕਿ ਇੱਕ ਸਮਰਟਨ ਵਿਅਕਤੀ ਦੀ ਸੀ ਅਤੇ ਉਸਦੀ ਪਹਿਚਾਣ ਨਹੀਂ ਹੋ ਸਕੀ ਸੀ, ਨੂੰ ਦੱਖਣੀ ਆਸਟ੍ਰੇਲੀਆ ਦੇ ਐਡੀਲੇਡ ਦੀ ਪੁਲਿਸ ਉਸਦੀ ਕਬਰ ਵਿੱਚੋਂ ਬਾਹਰ ਕੱਢ ਕੇ ਮੁੜ ਤੋਂ ਉਸਦੀ ਪਹਿਚਾਣ ਕਰਨ ਦੀ ਪੜਤਾਲ ਵਿੱਚ ਰੁੱਝ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 1948 ਵਿੱਚ ਦਿਸੰਬਰ ਦੀ 1 ਤਰੀਖ ਨੂੰ ਸੋਮਰਟਨ ਬੀਚ ਉਪਰ ਉਕਤ ਮਿ੍ਰਤਕ ਦੇਹ ਨੂੰ ਪਾਇਆ ਗਿਆ ਸੀ ਅਤੇ ਪੁਲਿਸ ਪੜਤਾਲ ਵਿੱਚ ਉਸਦੀ ਪਹਿਚਾਣ ਨਹੀਂ ਹੋ ਸਕੀ ਸੀ ਅਤੇ ਉਸਨੂੰ ਅਣਜਾਣ ਕਰਕੇ ਹੀ ਦਫ਼ਨ ਕਰ ਦਿੱਤਾ ਗਿਆ ਸੀ। ਉਕਤ ਮਿ੍ਰਤਕ ਦੇਹ ਨੂੰ ਅੱਜ ਵੈਸਟ ਟੈਰੇਸ ਦੀ ਕਬਰਗਾਹ ਵਿੱਚੋਂ ਕੱਢਿਆ ਗਿਆ ਹੈ। ਜ਼ਿਕਰਯੋਗ ਹੈ ਕਿ 1948 ਵਿੱਚ ਜਦੋਂ ਉਕਤ ਮਿ੍ਰਤਕ ਦੇਹ ਨੂੰ ਪਾਇਆ ਗਿਆ ਸੀ ਤਾਂ ਉਸ ਨਾਲ ਕੁੱਝ ਸਾਮਾਨ ਵੀ ਸੀ ਅਤੇ ਇਸ ਸਾਮਾਨ ਵਿੱਚ ਇੱਕ ਸੂਟਕੇਸ ਸੀ, ਕੁੱਝ ਕੱਪੜੇ ਸਨ ਜਿਨ੍ਹਾਂ ਉਪਰੋਂ ਟੈਗ ਉਤਾਰੇ ਹੋਏ ਸਨ, ਗੁੱਪਤ ਭਾਸ਼ਾ ਦੇ ਕੁੱਝ ਕੋਡ ਵੀ ਸਨ, ਉਮਰ ਖ਼ਆਮ ਦੀ ਇੱਕ ਕਵਿਤਾਵਾਂ ਦੀ ਕਿਤਾਬ ਸੀ, ਅਤੇ ਇੱਕ ਹੋਰ ਫਟਿਆ ਹੋਇਆ ਕਾਗਜ਼ ਦਾ ਟੁਕੜਾ ਸੀ ਜਿਸ ਉਪਰ ਕਿ ਫਾਰਸੀ ਵਿੱਚ ਲਿੱਖਿਆ ਹੋਇਆ ਸੀ -ਤਮਾਮ ਸ਼ੁੱਧ, ਮਤਲੱਭ ਕਿ ਸਭਕੁਝ ਖ਼ਤਮ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe