Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

BSF ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

May 23, 2021 02:52 PM

ਫਿਰੋਜ਼ਪੁਰ : ਬੀ.ਐਸ.ਐਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ। ਚੈੱਕ ਪੋਸਟ ਬਸਤੀ ਰਾਮ ਲਾਲ ਖੇਤਰ ਵਿਚ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਖ਼ਬਰ ਲਿਖੇ ਜਾਣ ਤੱਕ ਬੀ.ਐਸ.ਐਫ ਦਾ ਵਿਸ਼ੇਸ਼ ਸਰਚ ਅਭਿਆਨ ਅਜੇ ਵੀ ਜਾਰੀ ਹੈ।

 

Have something to say? Post your comment

Subscribe