Tuesday, November 12, 2024
 

ਰਾਸ਼ਟਰੀ

ਸੁਬੋਧ ਕੁਮਾਰ ਜੈਸਵਾਲ CBI ਦੇ ਡਾਇਰੈਕਟਰ ਬਣੇ

May 26, 2021 08:18 AM

ਨਵੀਂ ਦਿੱਲੀ: ਸੁਬੋਧ ਕੁਮਾਰ ਜੈਸਵਾਲ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜੈਸਵਾਲ 1985 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਦੇ ਅਧਿਕਾਰੀ ਹਨ। ਸੁਬੋਧ ਕੁਮਾਰ ਦੋ ਸਾਲ ਤਕ ਸੀਬੀਆਈ ਡਾਇਰੈਕਟਰ ਦੇ ਅਹੁਦੇ 'ਤੇ ਰਹਿਣਗੇ। ਉਹ ਪਹਿਲਾਂ ਮਾਹਾਰਾਸ਼ਟਰ ਦੇ ਪੁਲਿਸ ਮਹਾਂਨਿਰਦੇਸ਼ਕ (Director General) ਦੇ ਅਹੁਦੇ 'ਤੇ ਰਹੇ ਹਨ। ਮੌਜੂਦਾ ਸਮੇਂ ਜਾਇਸਵਾਲ CISF ਦੇ ਮਹਾਨਿਰਦੇਸ਼ਕ (Director General) ਹਨ।
ਦੱਸ ਦੇਈਏ ਕਿ ਇਸ ਸਮੇਂ 1988 ਬੈਚ ਦੇ ਆਈਪੀਐਸ ਅਧਿਕਾਰੀ ਤੇ ਸੀਬੀਆਈ ਦੇ ਐਡੀਸ਼ਨਲ ਨਿਰਦੇਸ਼ਕ ਪ੍ਰਵੀਣ ਸਿਨ੍ਹਾ ਸੀਬੀਆਈ ਡਾਇਰੈਕਟਰ ਦਾ ਕਾਰਜਭਾਰ ਸੰਭਾਲ ਰਹੇ ਹਨ। ਸਿੰਨ੍ਹਾ ਨੂੰ ਇਹ ਕਾਰਜਭਾਰ ਰਿਸ਼ੀ ਕੁਮਾਰ ਸ਼ੁਕਲਾ ਦੀ ਰਿਟਾਇਰਮੈਂਟ ਤੋਂ ਬਾਅਦ ਸੌਂਪਿਆ ਗਿਆ ਹੈ। ਉਹ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਰਿਟਾਇਰ ਹੋਏ ਸਨ।
ਨਵੇਂ ਸੀਬੀਆਈ ਡਾਇਰੈਕਟਰ ਦੀ ਚੋਣ ਦੇ ਲਈ ਸੋਮਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ 'ਚ ਉੱਚ ਪੱਧਰੀ ਕਮੇਟੀ ਦੀ ਬੈਠਕ ਹੋਈ ਸੀ। ਪ੍ਰਧਾਨ ਮੰਤਰੀ ਤੋਂ ਇਲਾਵਾ ਕਮੇਟੀ ਦੇ ਦੋ ਹੋਰ ਮੈਂਬਰ ਲੋਕਸਭਾ 'ਚ ਕਾਂਗਰਸ ਦੇ ਲੀਡਰ ਅਧੀਰ ਰੰਜਨ ਚੌਧਰੀ ਤੇ ਭਾਰਤ ਦੇ ਪ੍ਰਧਾਨ ਜਸਟਿਸ ਐਨਵੀ ਰਮੰਨਾ ਵੀ ਬੈਠਕ 'ਚ ਹਾਜ਼ਰ ਸਨ। ਇਹ ਬੈਠਕ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਹੋਈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe