Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਟਿਕਰੀ ਸਰਹੱਦ ਤੋਂ ਪਰਤੇ ਕਿਸਾਨ ਦੀ ਮੌਤ

May 28, 2021 01:48 PM

ਮਲੋਟ : ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲਿਆਂ ਵਿਚ ਮਲੋਟ ਇਲਾਕੇ ਦੇ ਇਕ ਹੋਰ ਕਿਸਾਨ ਸੁਖਦੇਵ ਸਿੰਘ ਦਾ ਨਾਮ ਵੀ ਜੁੜ ਗਿਆ ਹੈ। ਉਹ ਪਿਛਲੇ 6 ਮਹੀਨਿਆਂ ਤੋਂ ਕਿਸਾਨ ਸੰਘਰਸ਼ ਦੌਰਾਨ ਟਿਕਰੀ ਬਾਰਡਰ ਤੇ ਡਟੇ ਰਹੇ ਸਨ ਅਤੇ ਥੋੜੇ ਦਿਨ ਪਹਿਲਾਂ ਹੀ ਬਿਮਾਰ ਹੋ ਕੇ ਪਰਤੇ ਸਨ। ਕੱਲ ਸ਼ਾਮ ਨੂੰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਾਨੇ ਕੀ ਢਾਬ ਵਿਖੇ ਕੀਤਾ ਗਿਆ। ਜਿਥੇ ਵੱਖ-ਵੱਖ ਕਿਸਾਨ ਆਗੂਆਂ ਨੇ ਹਾਜ਼ਰ ਹੋ ਕੇ ਉਨ੍ਹਾਂ ਦੀ ਦੇਹ ਉਪਰ ਕਿਸਾਨੀ ਝੰਡਾ ਪਾਇਆ। 65 ਸਾਲਾਂ ਸੁਖਦੇਵ ਸਿੰਘ ਖਾਨੇ ਕੀ ਢਾਬ ਇਲਾਕੇ ਦੇ ਪੁਰਾਣੇ ਕਿਸਾਨ ਆਗੂ ਸਨ ਅਤੇ ਪਹਿਲਾਂ ਵੀ ਕਿਸਾਨ ਹਿੱਤਾਂ ਲਈ ਜੇਲ੍ਹ ਕੱਟ ਚੁੱਕੇ ਸਨ।

 

Have something to say? Post your comment

Subscribe