Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕਰਜੇ ਤੋਂ ਦੁਖੀ ਕਿਸਾਨ ਵਲੋਂ ਖ਼ੁਦਕੁਸ਼ੀ

May 28, 2021 02:01 PM

ਮਾਹਿਲਪੁਰ : ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਹਾੜੀ ਖਿਤੇ ਦੇ ਪਿੰਡ ਚੱਕ ਨਰਿਆਲ ਦੇ ਬੈਂਕ ਕਰਜੇ ਤੋਂ ਦੁਖੀ ਕਿਸਾਨ ਨੇ ਬੀਤੀ ਸ਼ਾਮ ਆਪਣੇ ਖੇਤਾਂ ਵਿਚ ਜਾ ਕੇ ਮੋਟਰ ਤੇ ਲੱਗੇ ਟਰਾਂਸਫਾਰਮਰ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਮ੍ਰਿਤਕ ਕਿਸਾਨ ਨੇ ਖੇਤੀ ਸੰਦਾਂ ਲਈ ਬੈਂਕ ਤੋਂ ਕਰਜਾ ਲਿਆ ਸੀ। ਮਾਹਿਲਪੁਰ ਪੁਲਿਸ ਨੇ ਲਾਸ਼ ਕਬਜੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe