Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਕੰਗਨਾ ਰਣੌਤ ਦਰਬਾਰ ਸਾਹਿਬ ਪੁੱਜੀ

May 31, 2021 11:05 AM

ਅੰਮ੍ਰਿਤਸਰ : ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਮਵਾਰ ਸਵੇਰੇ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਮੀਡੀਆ ਦੇ ਨਾਲ ਵੀ ਧੱਕਾ-ਮੁੱਕੀ ਕੀਤੀ। ਮੀਡੀਆ ਨੂੰ ਕੋਈ ਵੀ ਸਵਾਲ ਪੁੱਛਣ ਨਹੀਂ ਦਿੱਤਾ ਗਿਆ। ਕੰਗਨਾ ਹਿਮਾਚਲ ਪ੍ਰਦੇਸ਼ ਗਈ ਸੀ। ਉਥੋਂ ਵਾਪਸੀ ਵੇਲੇ ਹੀ ਉਹ ਦਰਬਾਰ ਸਾਹਿਬ ਮੱਥਾ ਟੇਕਣ ਆਈ। ਮਜ਼ਬੂਤ ਸੁਰੱਖਿਆ ਪ੍ਰਬੰਧਾਂ ਦੌਰਾਨ ਕੰਗਨਾ ਨੇ ਦਰਬਾਰ ਸਾਹਿਬ 'ਚ ਪਰਿਕਰਮਾ ਕੀਤਾ। ਕਰੀਬ 45 ਮਿੰਟ ਕੰਗਨਾ ਉੱਥੇ ਰੁਕੀ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਕੰਗਨਾ ਦੇ ਆਉਣ ਦੀ ਸੂਚਨਾ ਨੂੰ ਮੁੱਖ ਰੱਖਦੇ ਹੋਏ ਇਕ ਦਰਜਨ ਦੇ ਕਰੀਬ ਪੁਲਿਸ ਅਧਿਕਾਰੀ ਤੇ 100 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਸਿਵਲ ਤੇ ਵਰਦੀ ਵਿਚ ਤਾਇਨਾਤ ਕੀਤੇ ਗਏ ਸਨ। ਐਤਵਾਰ ਤੋਂ ਹੀ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੰਗਨਾ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚ ਰਹੀ ਹੈ। ਅਚਾਨਕ ਸਵੇਰੇ ਕਰੀਬ ਸੱਤ ਵਜੇ ਕੰਗਨਾ ਮੱਥਾ ਟੇਕਣ ਪਹੁੰਚੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe