Friday, November 22, 2024
 

ਸੰਸਾਰ

ਸਾਨੂੰ ਵੋਟਾਂ ਦੇ ਅਧਿਕਾਰਾਂ ’ਤੇ ਹਮਲੇ ਦਾ ਸਾਹਮਣਾ ਕਰਨਾ ਪਿਆ : ਬਾਈਡੇਨ

June 03, 2021 08:31 AM

ਵਾਸ਼ਿੰਗਟਨ : ਬਾਈਡੇਨ ਨੇ ਮੰਗਲਵਾਰ ਨੂੰ ਓਕਲਾਹੋਮਾ ਦੇ ਟੁਲਸਾ ’ਚ ਭਾਸ਼ਣ ਦੌਰਾਨ ਕਿਹਾ ਕਿ ਸਾਨੂੰ ਸਾਲ 2020 ’ਚ ਵੋਟਾਂ ਦੇ ਅਧਿਕਾਰਾਂ ’ਤੇ ਹਮਲੇ ਦਾ ਸਾਹਮਣਾ ਕਰਨਾ ਪਿਆ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਦੇਸ਼ ’ਚ ਵੋਟ ਦੇ ਅਧਿਕਾਰਾਂ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜੂਨ ’ਚ ਇਸਦੇ ਖਿਲਾਫ ਕਾਨੂੰਨ ਕਾਰਵਾਈ ਕੀਤੀ ਜਾਏਗੀ। ਪਾਬੰਦੀਸ਼ੁਦਾ ਕਾਨੂੰਨ, ਮੁਕੱਦਮਿਆਂ, ਧਮਕੀਆਂ ਅਤੇ ਵੋਟਰਾਂ ਨੂੰ ਪ੍ਰੇਸ਼ਾਨ ਕਰ ਕੇ ਅਜਿਹਾ ਕੀਤਾ ਗਿਆ। ਗੈਰ-ਪੱਖਪਾਤੀ ਚੋਣਾਂ ਪ੍ਰਸ਼ਾਸਕਾਂ ਨੂੰ ਬਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਚੋਣ ਨਤੀਜਿਆਂ ਨਾਲ ਸਬੰਧਤ ਸਹੀ ਜਾਣਕਾਰੀ ਸਾਹਮਣੇ ਲਿਆਉਣ ਵਾਲਿਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਅਸਲ ’ਚ ਸਾਡੇ ਲੋਕਤੰਤਰ ’ਤੇ ਹਮਲਾ ਸੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਹਾਊਸ ਆਫ ਰਿਪ੍ਰੇਜੈਂਟੇਟਿਵ ਜਾਨ ਲੁਈਸ ਵੋਟਿੰਗ ਰਾਈਟਸ ਐਕਟ ’ਤੇ ਕੰਮ ਕਰ ਰਹੇ ਹਨ। ਇਹ ਕਾਨੂੰਨ ਵੋਟਾਂ ਦੇ ਅਧਿਕਾਰਾਂ ’ਤੇ ਨਵੇਂ ਹਮਲਿਆਂ ਨੂੰ ਰੋਕਣ ਲਈ ‘ਇਕ ਨਵੇਂ ਕਾਨੂੰਨੀ ਉਪਕਰਣ’ ਦੇ ਰੂਪ ’ਚ ਅਹਿਮ ਉਪਾਅ ਹੈ। ਬਾਈਡੇਨ ਨੇ ਵੋਟਿੰਗ ਅਧਿਕਾਰ ਸਮੂਹਾਂ ਨੂੰ ਲੋਕਾਂ ਨੂੰ ਵੋਟਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦਾ ਸੱਦਾ ਵੀ ਦਿੱਤਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe