ਚੰਡੀਗੜ੍ਹ (ਸੱਚੀ ਕਲਮ ਬਿਊਰੋ ) : ਕੋਰੋਨਾ ਮਹਾਮਾਰੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਜਿਸ ਦੇ ਮੱਦੇਨਜ਼ਰ ਨਿੱਤ ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ।ਤਾਜ਼ਾ ਹੁਕਮ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਮਨਦੀਪ ਸਿੰਘ ਬਰਾੜ ਵਲੋਂ ਦਿੱਤੇ ਗਏ ਹਨ ਜਿਸ ਤਹਿਤ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ Covid-19 ਕੇਸ ਘਟਣ ਦੇ ਬਾਵਜੂਦ ਸ਼ਨਿਚਰਵਾਰ ਸਵੇਰੇ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ ਹੈ।