ਲੁਧਆਿਣਾ : ਲੁਧਆਿਣਾ ਤੋਂ ਲੋਕ ਸਭਾ ਚੋਣ ਹਾਰਨ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਧਾਨ ਸਭਾ ਦੀਆਂ ਜ਼ਮਿਨੀ ਚੋਣਾਂ ਲਡ਼ੇਗੀ। ਬੈਂਸ ਨੇ ਕਹਾ ਕਿ ਪੀ.ਡੀ.ਏ. ਦੀ ਹਾਰ ਲਈ ਦੇਸ਼ ਅੰਦਰ ਨਰਿੰਦਰ ਮੋਦੀ ਦੀ ਸੁਨਾਮੀ ਅਤੇ ਪੰਜਾਬ ਅੰਦਰ ਵੱਡੇ ਪੱਧਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਜੁੰਮੇਵਾਰ ਹੈ। ਇਸ ਮੌਕੇ ਵਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਪਿ ਹਾਜ਼ਰ ਸੀ।