Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ ?

June 10, 2021 11:17 AM

ਅੰਮ੍ਰਿਤਸਰ :  ਸੂਤਰਾਂ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਆਪਣੇ ਅਸਤੀਫੇ ਦੇ ਨਾਲ ਸਿਹਤ ਨਾ ਠੀਕ ਹੋਣ ਦੀਆਂ ਮੈਡੀਕਲ ਰਿਪੋਰਟਾਂ ਵੀ ਨੱਥੀ ਕੀਤੀਆਂ ਹਨ। ਆਪਣੇ ਅਸਤੀਫੇ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਕਾਰਨ ਡਿਊਟੀ ਨੂੰ ਸਹੀ ਢੰਗ ਨਾਲ ਨਾ ਨਿਭਾਉਣ ਦਾ ਹਵਾਲਾ ਦਿੱਤਾ ਹੈ।

 

Have something to say? Post your comment

Subscribe