Friday, November 22, 2024
 

ਸੰਸਾਰ

ਓਂਟਾਰੀਓ ‘ਚ ਕਈ ਥਾਵਾਂ ‘ਤੇ Corona ਪਾਬੰਦੀਆਂ ਵਿੱਚ ਢਿੱਲ

June 12, 2021 11:55 AM

ਟੋਰਾਂਟੋ : ਕੈਨੇਡਾ ਦੇ ਸੂਬੇ ਓਂਟਾਰੀਓ ਵਿੱਚ ਕੋਰੋਨਾ ਵਾਇਰਸ ਕਾਰਨ ਲਗਾਈਆਂ ਪਾਬੰਧੀਆਂ ‘ਚ ਕਈ ਮਹੀਨਿਆਂ ਬਾਅਦ ਢਿੱਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਓਨਟਾਰੀਓ ਵਿੱਚ ਕੁੱਝ ਸਟੋਰਜ਼ ਤੇ ਰੈਸਟੋਰੈਂਟਸ ਖੋਲ੍ਹੇ ਗਏ। ਪਿਛਲੇ ਸਾਲ ਤੋਂ ਜਿਹੜੇ ਓਪਨ ਰੈਸਟੋਰੈਂਟ ਖਾਲੀ ਪਏ ਸਨ ਉਹ ਲੋਕਾਂ ਨਾਲ ਭਰ ਗਏ। ਸਟੋਰਜ਼ ਉੱਤੇ ਵੀ ਸਮਾਨ ਖਰੀਦਣ ਲਈ ਲੋਕਾਂ ਦੀ ਭੀੜ ਲੱਗ ਗਈ। ਓਂਟਾਰੀਓ ਵਿੱਚ ਹਟਾਈਆਂ ਗਈਆਂ ਕੁੱਝ ਪਾਬੰਦੀਆਂ ਦੇ ਤਹਿਤ ਹੁਣ ਚਾਰ ਲੋਕ ਇੱਕ ਟੇਬਲ ਉੱਤੇ ਬੈਠ ਸਕਦੇ ਹਨ ਜਾਂ ਆਊਟਡੋਰ ਪੈਟੀਓਜ਼ ਉੱਤੇ ਸਾਰਾ ਪਰਿਵਾਰ ਇੱਕਠਿਆਂ ਖਾਣਾ ਖਾ ਸਕਦਾ ਹੈ।
ਇਸ ਤੋਂ ਇਲਾਵਾ 15 ਫੀਸਦੀ ਸਮਰੱਥਾ ਨਾਲ ਗੈਰ ਜ਼ਰੂਰੀ ਰੀਟੇਲਰਜ਼ ਨੂੰ ਵੀ ਆਪਰੇਟ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕੋਵਿਡ-19 ਵਾਇਰਸ ਕਾਰਨ ਪ੍ਰੋਵਿੰਸ ਵਿੱਚ 574 ਮਾਮਲੇ ਰਿਕਾਰਡ ਕੀਤੇ ਗਏ ਤੇ ਇਸ ਦੌਰਾਨ ਚਾਰ ਮੌਤਾਂ ਦਰਜ ਕੀਤੀਆਂ ਗਈਆਂ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe