Thursday, November 14, 2024
 

ਹਰਿਆਣਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਮਸਾਂ ਬਚੇ

June 13, 2021 07:52 PM

ਗੁਰੂਗ੍ਰਾਮ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦਾ ਗੁਰੂਗ੍ਰਾਮ ਤੋਂ ਝੱਜਰ ਜਾਂਦੇ ਸਮੇਂ ਐਸ.ਜੀ.ਟੀ. ਯੂਨੀਵਰਸਿਟੀ ਨੇੜੇ ਐਕਸੀਡੈਂਟ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ, ਐਤਵਾਰ ਨੂੰ ਜਦੋਂ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਗੁਰੂਗ੍ਰਾਮ ਤੋਂ ਝੱਜਰ ਜਾ ਰਹੇ ਸਨ ਤਾਂ ਐਸ.ਜੀ.ਟੀ. ਯੂਨੀਵਰਸਿਟੀ ਨੇੜੇ ਉਨ੍ਹਾਂ ਦੀ ਗੱਡੀ ਦੀ ਟੱਕਰ ਮਾਰੂਤੀ ਕਾਰ ਨਾਲ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ। ਉਨ੍ਹਾਂ ਨੂੰ ਜਾਂਚ ਲਈ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹਾਦਸੇ ’ਚ ਜ਼ਖ਼ਮੀ ਹੋਏ ਮਾਰੂਤੀ ਕਾਰ ਸਵਾਰਾਂ ਨੂੰ ਵੀ ਮੇਦਾਂਤਾ ਹਸਪਤਾਲ ਲਿਜਾਇਆ ਗਿਆ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा के मुख्यमंत्री  का आधिकारिक नाम नायब सिंह  अथवा नायब सिंह सैनी  ?

ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਤਰੀਕ ਤੈਅ

ਕਰਨਾਲ 'ਚ ਥਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਇਕ ਕਿਲੋਮੀਟਰ ਤੱਕ ਘਸੀਟਿਆ

मुख्यमंत्री नायब सिंह सैनी ने प्रदेशवासियों को हरियाणा दिवस की दी शुभकामनाएं

ਹਰਿਆਣਾ 'ਚ ਪਰਾਲੀ ਸਾੜਨ ਦਾ ਮਾਮਲਾ, 24 ਅਧਿਕਾਰੀ ਮੁਅੱਤਲ

ਹਰਿਆਣਾ ਸੈਣੀ ਕੈਬਨਿਟ 'ਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ

ਹਰਿਆਣਾ ਦੇ ਮੰਤਰੀਆਂ ਨੂੰ ਵੰਡੇ ਮਹਿਕਮੇ

मुख्यमंत्री नायब सिंह सैनी ने दिल्ली सरकार पर साधा निशाना

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

रिटायर्ड IAS राजेश खुल्लर की मुख्यमंत्री के मुख्य प्रधान सचिव पद‌ पर नियुक्ति प्रशासनिक‌ रूप से  वैध  -- एडवोकेट हेमंत

 
 
 
 
Subscribe