Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

3.5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

May 26, 2019 05:24 PM

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਬੀਤੀ ਰਾਤ 2 ਨਸ਼ਾ ਤਸਕਰਾਂ ਨੂੰ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਸਬੰਧੀ ਐਸ.ਟੀ.ਐਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦਸਿਆ ਕਿ ਪੁਲਿਸ ਟੀਮ ਨੇ ਬੂਟਾ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਹਰਚੰਦ ਸਿੰਘ ਬਾਬਾ ਪੁੱਤਰ ਬਲੋਰ ਸਿੰਘ ਵਾਸੀ ਤਰਨ-ਤਾਰਨ ਨੂੰ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਦੋਵੇਂ ਨਸ਼ਾ ਤਸਕਰ ਮੋਟਰਸਾਈਕਲ 'ਤੇ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁਧ ਐਸ.ਟੀ.ਐਫ. ਮੋਹਾਲੀ ਪੁਲਿਸ ਸਟੇਸ਼ਨ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦਸਿਆ ਕਿ ਦੋਸ਼ੀ ਬੂਟਾ ਸਿੰਘ 'ਤੇ ਨਸ਼ਾ ਤਸਕਰੀ ਦੇ ਪਹਿਲਾਂ ਹੀ 10 ਮਾਮਲੇ ਦਰਜ ਹਨ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 

 

Have something to say? Post your comment

Subscribe