Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਹਾਦਸੇ 'ਚ ਕਾਂਗਰਸੀਂ ਆਗੂ ਅਤੇ ਸਾਬਕਾ ਚੇਅਰਮੈਨ ਦੀ ਮੌਤ

May 26, 2019 05:27 PM

ਮਲੋਟ : ਮਲੋਟ ਬਠਿੰਡਾ ਰੋਡ 'ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ ਸੀਨੀਅਰ ਕਾਂਗਰਸੀਂ ਆਗੂ ਅਤੇ ਬਲਾਕ ਸੰਮਤੀ ਮਲੋਟ ਦੇ ਸਾਬਕਾ ਚੇਅਰਮੈਨ ਬਲਰਾਜ ਸਿੰਘ ਬਰਾੜ ਖੂਨਨ ਕਲਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਪਿੰਡ ਤੋਂ ਬਠਿੰਡਾ ਜਾ ਰਹੇ ਸਨ ਕਿ ਬੱਲੂਆਣਾ ਕੋਲ ਵਾਪਰੇ ਹਾਦਸੇ 'ਚ ਉਨ੍ਹਾਂ ਦੀ ਗੱਡੀ ਪਲਟ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਸਾਰ ਮਲੋਟ ਕਾਂਗਰਸ ਦੇ ਪ੍ਰਧਾਨ ਨੱਥੂ ਰਾਮ ਗਾਂਧੀ, ਪ੍ਰਧਾਨ ਹਰਕਿਸ਼ਨ ਸਿੰਘ ਮੱਖਣ, ਜ਼ਿਲਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ, ਚੈਅਰਮੈਨ ਜੋਗਿੰਦਰ ਸਿੰਘ ਰਥੜੀਆ ਸਰਪੰਚ ਗੁਰਜੀਤ ਸਿੰਘ ਸਿਵੀਆਂ, ਪਾਲ ਸਿੰਘ ਗਿੱਲ ਝੌਰੜ ਪ੍ਰਧਾਨ ਜਾਟ ਮਹਾਂ ਸਭਾ, ਸਰਪੰਚ ਸ਼ਮਿੰਦਰ ਸਿੰਘ ਭੁੱਲਰ, ਰਾਮ ਚੰਦ ਨੰਬਰਦਾਰ ਸਮੇਤ ਕਾਂਗਰਸੀ ਆਗੂ ਉਨ੍ਹਾਂ ਦੇ ਪਿੰਡ ਪੁੱਜ ਗਏ।

 

 

Have something to say? Post your comment

Subscribe