Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਿੰਡ ਕਟੋਰਾ ਵਿਖੇ ਬੀਬੀ ਜੋਗਿੰਦਰ ਕੌਰ ਢਿੱਲੋਂ ਨਮਿਤ ਪਾਠ ਦੇ ਭੋਗ ਪਾਏ

June 21, 2021 09:33 PM

ਫ਼ਿਰੋਜ਼ਪੁਰ (ਸੱਚੀ ਕਲਮ ਬਿਊਰੋ) : ਬੀਤੇ ਕੱਲ੍ਹ ਪਿੰਡ ਕਟੋਰਾ, ਬਸਤੀ ਗੱਗੋਬੂਹਾ ਵਿਖੇ ਸਵਰਗਵਾਸੀ ਸਰਦਾਰਨੀ ਜੋਗਿੰਦਰ ਕੌਰ ਢਿੱਲੋਂ ਨਮਿਤ ਪਾਠ ਦੇ ਭੋਗ ਪਾਏ। ਜੋਗਿੰਦਰ ਕੌਰ ਢਿੱਲੋਂ ਜੀ 11-06-2021 ਨੂੰ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਅੰਤਿਮ ਅਰਦਾਸ ਸਮੇਂ ਨਵੀਂ ਪਿਰਤ ਪਾਉਂਦੇ ਹੋਏ ਸਮੂਹ ਪਰਵਾਰ ਨੇ ਬੂਟੇ ਵੰਡੇ। ਉਨ੍ਹਾਂ ਦੇ ਵੱਡੇ ਪੁੱਤਰ ਮੇਜਰ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਤਾ ਜੀ ਬਹੁਤ ਹੀ ਮਿੱਠੇ ਸੁਬਾਹ ਦੇ ਮਾਲਕ ਸਨ। ਇਸ ਸਮੇਂ ਉਨ੍ਹਾਂ ਆਈ ਹੋਈ ਸੰਗਤ ਨੂੰ ਬੂਟੇ ਵੰਡੇ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ 

 

Have something to say? Post your comment

Subscribe