Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਖੇਡ-ਖੇਡ ਤਿੰਨ ਮਾਸੂਮਾਂ ਹੋਈ ਮੌਤ

June 26, 2021 07:33 PM

ਸ਼ਾਜਾਪੁਰ: ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਵਿੱਚ ਸਲਸਾਲਾਈ ਥਾਣਾ ਖੇਤਰ’ ਚ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਗੁਲਾਣਾ ਪੁਲਿਸ ਚੌਕੀ ਦੇ ਇੰਚਾਰਜ ਟਕੇਸਿੰਘ ਧੂਲੀਆ ਨੇ ਦੱਸਿਆ ਕਿ ਦੋ ਭੈਣਾਂ ਘਰ ਦੇ ਨਜ਼ਦੀਕ ਆਪਣੇ ਚਚੇਰਾ ਭਰਾ ਨਾਲ ਖੇਡ ਰਹੀਆਂ ਸਨ ਅਤੇ ਇਸ ਦੌਰਾਨ ਬੱਚੇ ਮੀਂਹ ਦੇ ਪਾਣੀ ਨਾਲ ਭਰੇ ਟੋਏ ਵਿੱਚ ਡਿੱਗ ਗਏ, ਜਿਸ ਕਾਰਨ ਅਰਮਾਨ (8) ਜੋਤੀ (8) ਅਤੇ ਵੰਦਨਾ (6) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲੜਕੀਆਂ ਮੋਹਨਬਰੋਦੀਆ ਪਿੰਡ ਦੀਆਂ ਵਸਨੀਕ ਸਨ ਅਤੇ ਆਪਣੇ ਮਾਮੇ ਦੇ ਘਰ ਆਈਆਂ ਸਨ। ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਗੁਲਾਣਾ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

 

Have something to say? Post your comment

Subscribe