Friday, April 04, 2025
 

ਹਿਮਾਚਲ

ਪਹਿਲਾਂ ਕਿਡਨੈਪ, ਫਿਰ ਕੀਤਾ ਜਿਸਮਾਨੀ ਸ਼ੋਸ਼ਣ

June 27, 2021 09:56 AM

ਬਿਲਾਸਪੁਰ : ਮਹਿਲਾ ਥਾਣਾ ਬਿਲਾਸਪੁਰ ਅਨੁਸਾਰ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ਉੱਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਔਰਤ ਨੇ ਦੋਸ਼ ਲਗਾਇਆ ਹੈ ਕਿ ਮਾਰਚ ਵਿੱਚ ਇੱਕ ਵਿਅਕਤੀ ਨੇ ਉਸ ਨੂੰ ਭਰੋਸੇ ਵਿਚ ਲੈ ਕੇ ਪਹਿਲਾਂ ਉਸ ਨੂੰ ਕਿਡਨੈਪ ਕੀਤਾ ਅਤੇ ਬਾਅਦ ਵਿਚ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਇਹ ਵੀ ਪੜ੍ਹੋ : ਬੱਕਰੀ ਦੀ ਜਾਨ ਬਚਾਉਂਦੇ ਦੋ ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਖਰਾਬ

ਇਥੇ ਹੀ ਬਸ ਨਹੀਂ ਸਗੋਂ ਉਸ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਵੀ ਦਿੱਤੀ ਹੈ। ਉੱਧਰ, ਇਸ ਬਾਰੇ ਪੁਲਿਸ ਮੁਖੀ ਦਿਵਾਕਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮੁਟਿਆਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ।


ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ

 

Have something to say? Post your comment

Subscribe