Friday, November 22, 2024
 

ਸੰਸਾਰ

ਕੈਨੇਡਾ ‘ਚ ਗਰਮੀ ਨੇ ਤੋੜਿਆ ਰਿਕਾਰਡ

June 28, 2021 02:24 PM

ਵੈਨਕੂਵਰ: ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ ਅੰਦਰੂਨੀ ਹਿੱਸੇ ‘ਚ ਸਥਿਤ ਲਿਟਨ (Lytton) ਵਿਲੇਜ ‘ਚ ਐਤਵਾਰ ਨੂੰ ਤਾਪਮਾਨ ਵਧ ਕੇ 46.1 ਡਿਗਰੀ ਸੈਲੀਸਅਸ ਤੱਕ ਪਹੁੰਚ ਗਿਆ ਹੈ। ਦਸ ਦਈਏ ਇਸਦੇ ਨਾਲ ਹੀ 1937 ਦਾ ਰਿਕਾਰਡ ਟੁੱਟ ਗਿਆ ਹੈ ਜਦੋਂ ਸਸਕੈਚੇਵਾਨ ਵਿੱਚ 45 ° C ਦਾ ਤਾਪਮਾਨ ਰਿਕਾਰਡ ਕੀਤਾ ਗਿਆ ਸੀ। ਪੱਛਮੀ ਕੈਨੇਡਾ ਦੇ ਬਹੁਤੇ ਹਿੱਸਿਆਂ ਵਿੱਚ ਵੱਧ ਰਹੀ ਗਰਮੀ ਕਾਰਨ ਚੇਤਾਵਨੀ ਵੀ ਜਾਰੀ ਕੀਤੀ ਜਾ ਰਹੀ ਹੈ। ਮੌਸਮ ਏਜੰਸੀ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਰੋਜ਼ਾਨਾ ਤਾਪਮਾਨ ਦੇ ਕਈ ਰਿਕਾਰਡ ਟੁੱਟ ਗਏ ਹਨ। ਵੈਨਕੂਵਰ ਵਿਚ ਐਤਵਾਰ ਦੁਪਹਿਰ ਤਾਪਮਾਨ 31 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ।ਇਹ ਸ਼ਹਿਰ ਵਾਸੀਆਂ ਨੂੰ ਪਾਣੀ ਪੀਂਦੇ ਰਹਿਣ, ਆਪਣੇ ਗੁਆਂਢੀਆਂ ਦਾ ਧਿਆਨ ਰੱਖਣ ਅਤੇ ਜ਼ਿਆਦਾ ਸਰੀਰਕ ਗਤੀਵੀਧੀਆਂ ਨਾ ਕਰਨ ਦੀ ਅਤੇ ਉਨ੍ਹਾਂ ਸਥਾਨਾਂ ਦੇ ਬਾਰੇ ‘ਚ ਦਸ ਰਹੇ ਹਨ ਜਿਥੇ ਪੂਲ ਅਤੇ ਕੂਲਿੰਗ ਸੈਂਟਰ ਉਪਲਬੱਧ ਹਨ। ਵਾਤਾਵਰਣ ਕੈਨੇਡਾ ਨੇ ਮੰਗਲਵਾਰ ਤੋਂ ਤਾਪਮਾਨ ਠੰਡਾ ਹੋਣ ਦੀ ਉਮੀਦ ਕੀਤੀ ਹੈ।ਤੱਟੀ ਸ਼ਹਿਰ ਵੈਨਕੂਵਰ ‘ਚ, ਐਤਵਾਰ ਦੀ ਦੁਪਹਿਰੇ ਤਾਪਮਾਨ 31 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਇਸ ਦੌਰਾਨ ਕਈ ਲੋਕ ਸਮੁੰਦਰੀ ਤੱਟ ਵੱਲ ਚਲੇ ਗਏ, ਹਾਲਾਂਕਿ ਭਿਆਨਕ ਗਰਮੀ ‘ਚ ਭੀੜ ਆਮ ਨਾਲੋਂ ਥੋੜ੍ਹੀ ਘੱਟ ਨਜ਼ਰ ਆਈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe