Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਮੋਹਾਲੀ ਦੇ ਲੋਕ ਬਿਜਲੀ ਦੇ ਲੰਬੇ ਕੱਟਾਂ ਕਰਕੇ ਹੋਈ ਪ੍ਰੇਸ਼ਾਨ

July 01, 2021 05:26 PM

ਆਮ ਆਦਮੀ ਪਾਰਟੀ ਨੇ ਐਕਸੀਅਨ ਮੁਹਾਲੀ ਨੂੰ ਦਿੱਤਾ ਮੰਗ ਪੱਤਰ

ਮੁਹਾਲੀ : ਵਪਾਰ ਮੰਡਲ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਵਨੀਤ ਵਰਮਾ ਦੀ ਅਗਵਾਈ ਵਿੱਚ ਮੁਹਾਲੀ ਟੀਮ ਨੂੰ ਲੈਕੇ ਬਿਜਲੀ ਕੱਟਾਂ ਦੀ ਪ੍ਰੇਸ਼ਾਨੀ ਬਾਰੇ ਬਿਜਲੀ ਦਫਤਰ ਪਹੁੰਚ ਕੇ ਗੱਲ ਕੀਤੀ ਕਿ ਅੱਤ ਦੀ ਗਰਮੀ ਵਿੱਚ ਇਨ੍ਹਾਂ ਨਜਾਇਜ ਕੱਟਾਂ ਤੋਂ ਮੁਕਤੀ ਮਿਲ ਸਕੇ ।
ਇਸ ਮੌਕੇ ਐਕਸੀਅਨ ਸਾਹਿਬ ਨੇ ਦੱਸਿਆ ਕਿ ਅੱਗੇ ਤੋਂ ਇਹਨਾਂ ਬਿਜਲੀ ਕੱਟਾਂ ਤੋਂ ਤੁਰੰਤ ਰਾਹਤ ਦਿੱਤੀ ਜਾਵੇਗੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਜਿਲ੍ਹਾ ਸਕੱਤਰ ਪ੍ਰਭਜੌਤ ਕੌਰ ਨੇ ਬੋਲਦਿਆ ਕਿਹਾ ਕਿ ਕੇਜਰੀਵਾਲ ਜੀ ਲੋਕਾਂ ਨਾਲ ਜੋ ਗਰੰਟੀ ਕਰਕੇ ਗਏ ਨੇ ਉਸ ਉਪਰ ਆਮ ਆਦਮੀ ਪਾਰਟੀ ਪੂਰਾ ਉਤਰੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਸ਼ਮੀਰ ਕੌਰ , ਐਡਵੋਕੇਟ ਅਮਰਦੀਪ ਕੌਰ , ਅਤੁੱਲ ਸ਼ਰਮਾ , ਮੀਡੀਆ ਇੰਚਾਰਜ ਜਸਪਾਲ ਕਾਉਣੀ , ਜਤਿੰਦਰ ਪੰਮਾ ਆਦਿ ਹਾਜ਼ਰ ਹੋਏ ।

 

Have something to say? Post your comment

Subscribe