Friday, November 22, 2024
 

ਪੰਜਾਬ

ਸੁਖਬੀਰ ਬਾਦਲ ਖਿਲਾਫ FIR ਦਰਜ

July 01, 2021 08:48 PM

ਚੰਡੀਗੜ੍ਹ: ਪੰਜਾਬ ਅੰਦਰ ਚੱਲ ਰਹੇ ਮਾਈਨਿੰਗ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਿਆਸ 'ਚ FIR ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਬੀਰ ਬਾਦਲ ਵਲੋਂ  ਬਿਆਸ ਦਰਿਆ 'ਤੇ ਚੱਲ ਰਹੀ ਮਾਈਨਿੰਗ 'ਤੇ ਛਾਪਾ ਮਾਰਿਆ ਗਿਆ ਸੀ ਅਤੇ ਇਸ ਨਾਜਾਇਜ਼ ਮਾਈਨਿੰਗ ਲਈ ਪੁਲਿਸ ਨੂੰ ਕੇਸ ਦਰਜ ਕਰਨ ਦੀ ਸ਼ਿਕਾਇਤ ਦਿੱਤੀ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe