Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਕਿੱਲੋਂ ਹੈਰੋਇਨ ਸਣੇ ਨਾਈਜੀਰੀਅਨ ਲੜਕੀ ਗ੍ਰਿਫ਼ਤਾਰ

June 01, 2019 05:47 PM

ਜਲੰਧਰ : ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਇਕ ਕਿੱਲੋ ਹੈਰੋਇਨ ਬਰਾਮਦ ਕਰ ਕੇ ਇਕ ਨਾਈਜੀਰੀਅਨ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਬੜਾ ਪਿੰਡ ਪੁਲ ਨੇੜੇ ਕੀਤੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੀ ਲੜਕੀ ਦੀ ਪਛਾਣ ਬਿਊਟੀ ਪੁਤਰੀ ਜੋਸ਼ੀਆ ਵਾਸੀ ਨਾਈਜੀਰੀਆ ਵਜੋਂ ਹੋਈ ਹੈ, ਇਹ ਲੜਕੀ ਸਟੱਡੀ ਵੀਜ਼ਾ 'ਤੇ ਭਾਰਤ ਆਈ ਸੀ, ਜੋ ਪਿਛਲੇ ਦੋ ਸਾਲ ਤੋਂ ਦਿੱਲੀ ਵਿਚ ਰਹਿ ਰਹੀ ਹੈ। ਜਲੰਧਰ ਦਿਹਾਤੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੀ ਲੜਕੀ ਵਿਰੁਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

Subscribe