Friday, November 22, 2024
 

ਸੰਸਾਰ

1979 ਦੇ ਅਗਨੀ ਕਾਂਡ ਦੀ ਸੂਚਨਾ ਦੇਣ ਵਾਲੇ ਨੂੰ 1 ਮਿਲੀਅਨ ਡਾਲਰ ਦਾ ਇਨਾਮ ਮਿਲੇਗਾ

July 08, 2021 08:43 AM

ਸਿਡਨੀ : ਸਾਲ 1979 ਵਿੱਚ ਯਾਨੀ ਕਿ 42 ਸਾਲ ਪਹਿਲਾਂ ਇਕ ਅਗਨੀ ਕਾਂਡ ਵਾਪਰਿਆ ਸੀ ਜਿਸ ਵਿਚ ਕਈ ਜਣਿਆਂ ਦੀ ਮੌਤ ਹੋ ਗਈ ਸੀ ਪਰ ਇਸ ਕੇਸ ਵਿਚ ਅੱਜ ਤਕ ਕੋਈ ਸੂਹ ਨਹੀਂ ਮਿਲੀ ਕਿ ਇਹ ਕਾਂਡ ਕਿਸ ਤਰ੍ਹਾਂ ਜਾਂ ਕਿਸ ਨੇ ਕੀਤਾ ਸੀ । ਇਸੇ ਕਰ ਕੇ ਹੁਣ ਸਰਕਾਰ ਨੇ ਇਸ ਕੇਸ ਵਿਚ ਸੂਚਨਾ ਦੇਣ ਵਾਲੇ ਨੂੰ ਇਕ ਮਿਲੀਅਨ ਡਾਲਰਾਂ ਦਾ ਇਨਾਮ ਦੇਣ ਦੀ ਗੱਲ ਕੀਤੀ ਹੈ। ਦਰਅਸਲ, ‘ਸਿਡਨੀ ਘੋਸਟ ਟ੍ਰੇਨ ਫਾਇਰ’ ਦੇ ਨਾਮ ਨਾਲ ਜਾਣਿਆ ਜਾਣ ਵਾਲਾ, ਲੂਨਾ ਪਾਰਕ ਵਿਚ ਇਕ ਹਾਦਸਾ ਵਾਪਰਿਆ ਸੀ ਜਿਸ ਵਿਚ 6 ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਅਣਸੁਲਝੀ ਗੁੱਥੀ ਨੂੰ ਸੁਲਝਾਉਣ ਲਈ ਠੋਸ ਸੂਚਨਾ ਦੇਣ ਵਾਲੇ ਨੂੰ ਹੁਣ ਨਿਊ ਸਾਊਥ ਪੁਲਿਸ ਵੱਲੋਂ 1 ਮਿਲੀਅਨ ਡਾਲਰਾਂ ਦੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ 1800 333 000 ਉਪਰ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe