Friday, November 22, 2024
 

ਪੰਜਾਬ

ਕੋਟਕਪੂਰਾ ਗੋਲੀਕਾਂਡ : ਉਮਰਾਨੰਗਲ ਨੇ ਨਾਰਕੋ ਟੈਸਟ ਲਈ ਅਦਾਲਤ ਨੂੰ ਦਿੱਤੀ ਲਿਖਤੀ ਸਹਿਮਤੀ

July 09, 2021 02:33 PM

ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਉਮਰਾਨੰਗਲ ਨੇ ਕਿਹਾ ਕਿ ਉਹ ਹਰ SIT ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਦਰਅਸਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅੱਜ ਅਦਾਲਤ ‘ਚ ਪੇਸ਼ ਹੋਏ, ਜਿਥੇ ਉਨ੍ਹਾਂ ਨੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਉਮਰਾਨੰਗਲ ਨੇ ਪਿਛਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਹੈ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ। ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe