Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਹਾਲਾਤ ਤਣਾਅਪੂਰਣ

June 06, 2019 03:48 PM

ਅੱਜ ਆਪਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਾਲਾਤ ਤਣਾਅਪੂਰਣ ਬਣੇ ਹੋਏ। ਅਕਾਲ ਤਖਤ ਸਾਹਿਬ ਵਿਖੇ ਰੱਖੇ ਸਮਾਗਮਾਂ ਮੌਕੇ ਅੱਜ ਕੁਝ ਗਰਮਖਿਆਲੀ ਤਖਤੀਆਂ ਲੈ ਕੇ ਪਹੁੰਚੇ ਅਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਇਹਨਾਂ ਨੇ ਦਰਬਾਰ ਸਾਹਿਬ ਪਰੀਸਰ 'ਚ ਤਲਵਾਰਾਂ ਲਹਿਰਾਈਆਂ ਅਤੇ ਰੇਲਿੰਗ ਵੀ ਤੋੜੀ।

ਇਸ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਥੇਦਾਰ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਅੱਜ ਦਾ ਦਿਨ 1984 ਦੇ ਉਸ ਸਾਕੇ ਦੀ ਯਾਦ ਤਾਜ਼ਾ ਕਰ ਜਾਂਦਾ ਹੈ। ਜਦੋਂ ਭਾਰਤੀ ਫ਼ੌਜ ਵੱਲੋਂ ਕਾਰਵਾਈ ਕਰਦਿਆੰ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ ਤੇ ਇਸ ਦੌਰਾਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।

 

Have something to say? Post your comment

Subscribe