Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਕਾਰੋਬਾਰ

ਸਪਾਈਸਜੈੱਟ ਮੱਧ ਪ੍ਰਦੇਸ਼ ਤੋਂ ਕਰੇਗਾ ਅੱਠ ਨਵੀਆਂ ਉਡਾਣਾਂ ਦੀ ਸ਼ੁਰੂਆਤ

July 12, 2021 05:02 PM

ਨਵੀਂ ਦਿੱਲੀ : ਸਪਾਈਸਜੈੱਟ ਮੱਧ ਪ੍ਰਦੇਸ਼ ਤੋਂ ਅੱਠ ਨਵੀਆਂ ਉਡਾਣਾਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ ਜੋ ਕਿ ਸੂਬੇ ਨੂੰ ਮਹਾਰਾਸ਼ਟਰ ਤੇ ਗੁਜਰਾਤ ਨਾਲ ਜੋੜਨਗੀਆਂ। ਨਾਗਰਿਕ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਦੱਸਿਆ ਕਿ 16 ਜੁਲਾਈ ਤੋਂ ਕੰਪਨੀ ਗਵਾਲੀਅਰ ਤੋਂ ਮੁੰਬਈ, ਗਵਾਲੀਅਰ ਤੋਂ ਪੁਣੇ, ਜਬਲਪੁਰ ਤੋਂ ਸੂਰਤ, ਗਵਾਲੀਅਰ ਤੋਂ ਅਹਿਮਦਾਬਾਦ ਲਈ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰਾਲਾ ਤੇ ਹਵਾਬਾਜ਼ੀ ਸਨਅਤ ‘ਉਡਾਣ’ ਸਕੀਮ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਵਚਨਬੱਧ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

गौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'

फोर्ड ने 4,000 नौकरियों में कटौती की घोषणा की

ਭਾਰਤੀ ਰੇਲਵੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਇਆ, ਪੜ੍ਹੋ ਵੇਰਵਾ

ਸੈਂਸੈਕਸ 240 ਅੰਕਾਂ ਦੇ ਵਾਧੇ ਨਾਲ ਬੰਦ ਹੋਇਆ

iPhone SE 4 2025 में लॉन्च होगा: डिज़ाइन, अपग्रेडेड स्पेक्स, Apple इंटेलिजेंस और बहुत कुछ

केंद्र ने कहा, एक महीने में टमाटर की कीमतों में 22% से अधिक की गिरावट

ਐਲੋਨ ਮਸਕ ਦੀ ਕਾਢ, ਦੁਨੀਆ ਦੇ ਕਿਸੇ ਵੀ ਸ਼ਹਿਰ 'ਚ ਇਕ ਘੰਟੇ ਤੋਂ ਵੀ ਘੱਟ ਸਮੇਂ 'ਚ ਪਹੁੰਚਿਆ ਜਾ ਸਕੇਗਾ

ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗੀਆਂ

ਸੈਂਸੈਕਸ 906 ਅੰਕਾਂ ਤੋਂ ਜ਼ਿਆਦਾ ਡਿੱਗ ਕੇ ਬੰਦ ਹੋਇਆ

अपने iPhone 16 की बैटरी को स्वस्थ कैसे रखें: दीर्घायु के लिए 9 प्रमुख टिप्स

 
 
 
 
Subscribe