Friday, November 22, 2024
 

ਪੰਜਾਬ

ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਦਾ ਵਿਵਾਦ ਭਖਿਆ

July 12, 2021 05:33 PM

ਬਠਿੰਡਾ : ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹੁਣ ਰਾਜਾ ਵੜਿੰਗ ਨੇ ਟਵਿੱਟਰ ’ਤੇ ਇੱਕ ਪੋਸਟ ਕਰਦਿਆਂ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ।
ਵੜਿੰਗ ਨੇ ਆਖਿਆ ਹੈ ਕਿ ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕਿ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ ਵਿਚ ਆਏ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇ ਕੇ ਹੌਂਸਲਾ ਹਫਜ਼ਾਈ ਕਰ ਰਹੇ ਹਨ ।

ਉਨ੍ਹਾਂ ਲਿਖਿਆ, ''ਵਿੱਤ ਮੰਤਰੀ ਲੋਕਾਂ ਦਾ ਪੈਸੇ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਕਾਲੀਆਂ ਵਿੱਚ ਵੰਡਣ ਵਿੱਚ ਮਸ਼ਰੂਫ ਹਨ। ਕਾਂਗਰਸ ਨੂੰ ਕਮਜ਼ੋਰ ਕਰਨ ਦੀ ਇਹ ਯੋਜਨਾ ਮੰਤਰੀ ਜੀ ਵਲੋਂ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ।'' ਵੜਿੰਗ ਨੇ ਰਾਹੁਲ ਗਾਂਧੀ ਨੂੰ ਟੈਗ ਕਰਦਿਆਂ, ਉਨ੍ਹਾਂ ਤੋਂ ਮਨਪ੍ਰੀਤ ਬਾਦਲ ਵਿਰੁੱਧ ਬਣਦੀ ਕਾਰਵਾਈ ਕਰ ਅਸਤੀਫੇ ਦੀ ਮੰਗ ਕੀਤੀ ਹੈ।

 

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe