Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸੰਸਾਰ

ਬੱਸ 'ਚ ਧਮਾਕਾ, 13 ਲੋਕਾਂ ਦੀ ਮੌਤ

July 15, 2021 09:30 AM

ਪੇਸ਼ਾਵਰ: ਪਾਕਿਸਤਾਨ ਵਿੱਚ ਹੋਏ ਬੱਸ ਧਮਾਕੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ।ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਇਹ ਬੱਸ ਲੈ ਜਾ ਰਹੀ ਸੀ ਜਿਸ ਵਕਤ ਇਸ ਵਿੱਚ ਧਮਾਕਾ ਹੋ ਗਿਆ।ਪਾਕਿਸਤਾਨ ਵਿਚ ਵੱਡੇ ਪੱਧਰ 'ਤੇ ਅੱਤਵਾਦੀ ਹਮਲਾ ਹੋਇਆ ਹੈ। ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿਚ ਆਈ.ਈ.ਡੀ. ਧਮਾਕਾ ਹੋਇਆ ਹੈ। ਇਸ ਹਮਲੇ ਵਿਚ 9 ਚੀਨੀ ਇੰਜੀਨੀਅਰਾਂ ਸਮੇਤ 13 ਲੋਕਾਂ ਦੀ ਮੌਤ ਹੋਣ ਦੀ ਰਿਪੋਰਟ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।ਪਾਕਿਸਤਾਨ ਤੋਂ ਮਿਲੀ ਖ਼ਬਰ ਮੁਤਾਬਕ ਬੱਸ ਦਸੂ ਪੁਲ 'ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ। ਬੱਸ ਵਿਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕ ਕਰ ਰਹੇ ਸਨ। ਅਚਾਨਕ ਬੱਸ ਵਿਚ ਧਮਾਕਾ ਹੋਇਆ। ਹੁਣ ਤੱਕ 13 ਲੋਕਾਂ ਦੀ ਮੌਤ ਦੀ ਖ਼ਬਰ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪਾਕਿਸਤਾਨ ਦੀ ਸਥਾਨਕ ਮੀਡੀਆ ਮੁਤਾਬਕ ਲਾਸ਼ਾਂ ਅਤੇ ਜ਼ਖਮੀਆਂ ਨੂੰ ਪੇਂਡੂ ਸਿਹਤ ਕੇਂਦਰ ਦਾਸੂ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਮੁਹੰਮਦ ਆਰਿਫ ਨੇ ਕਿਹਾ ਕਿ ਧਮਾਕੇ ਦੀ ਤੀਬਰਤਾ ਦਾ ਪਤਾ ਲਗਾਉਣ ਅਤੇ ਇਸ ਬਾਰੇ ਹੋਰ ਜਾਨਣ ਲਈ ਜਾਂਚ ਕੀਤੀ ਜਾ ਰਹੀ ਹੈ।

https://amzn.to/3ib8H8O

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe