ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ.. ਲੋਕ ਤਪਦੀ ਗਰਮੀ ਤੋਂ ਪਰੇਸ਼ਾਨ ਹਨ। ਉਧਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ। ਉਹਨਾਂ ਕਿਹਾ ਕਿ ਅਗਲੇ 72 ਘੰਟੇ ਸੂਬੇ ਦੇ ਕਈ ਸ਼ਹਿਰਾਂ ਦਾ ਪਾਰਾ 45 ਡਿਗਰੀ ਦੇ ਪਾਰ ਹੋ ਜਾਵੇਗਾ, ਜਿਸ ਨਾਲ ਗਰਮੀ ਵੱਧ ਜਾਵੇਗੀ। ਉਹਨਾਂ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਤੇ ਪੀਣ ਵਾਲੇ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕਰਨ ਦੀ ਸਲਾਹ ਦਿੱਤੀ ਹੈ।