Friday, November 22, 2024
 

ਪੰਜਾਬ

ਬੇਅਦਬੀ ਕੇਸ : 4 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

July 21, 2021 08:08 AM

ਫਰੀਦਕੋਟ : ਬੇਅਦਬੀ ਕੇਸ ਵਿੱਚ ਫਰੀਦਕੋਟ ਦੀ ਅਦਾਲਤ ਵਲੋਂ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਦੱਸਣਯੋਗ ਹੈ ਕਿ ਅਦਾਲਤ ਵੱਲੋਂ FIR ਨੰਬਰ 128 ਵਿੱਚ ਨਾਮਜ਼ਦ ਸੁਖਜਿੰਦਰ ਸੰਨੀ ਕੰਡਾ, ਰਣਜੀਤ ਭੋਲਾ, ਸ਼ਕਤੀ ਸਿੰਘ, ਬਲਜੀਤ ਸਿੰਘ ਨੂੰ ਫਰੀਦਕੋਟ ਦੀ ਜੀਐਮਆਈਸੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ। ਇਸ ਤੋਂ ਇਲਾਵਾ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ਪਹਿਲਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe