Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

Tokyo Olympics Update : ਤੀਰਅੰਦਾਜ਼ੀ 'ਚ ਦੀਪਿਕਾ ਚੀਨੀ ਨੂੰ ਹਰਾ ਕੇ ਅੱਗੇ ਵਧੀ

July 24, 2021 09:25 AM

ਟੋਕੀਓ : ਟੋਕੀਓ ਓਲੰਪਿਕਸ Tokyo Olympics ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਸ ਰੋਮਾਂਚ ਵੀ ਬਰਕਰਾਰ ਹੈ। ਅਜਿਹੇ 'ਚ ਭਾਰਤ ਦੇ ਲੋਕਾਂ ਲਈ ਚੰਗੀ ਤੇ ਵੱਡੀ ਖਬਰ ਆ ਰਹੀ ਹੈ ਕਿ ਤੀਰਅੰਦਾਜ਼ੀ (archery) 'ਚ ਭਾਰਤੀ ਟੀਮ ਨੇ ਜਿੱਤ ਹਾਸਲ ਕਰ ਕੇ ਕੁਆਟਰ ਫਾਈਨਲ (quatarfinal) 'ਚ ਜਗਾ ਬਣਾ ਲਈ ਹੈ। ਦੀਪਿਕਾ ਕੁਮਾਰੀ ਤੇ ਪ੍ਰਵੀਣ ਜਾਧਵ (Deepika kumari Pravin Jadhav) ਦੀ ਜੋੜੀ ਨੇ ਚੀਨੀ ਤਾਈਪੈ ਨੂੰ ਹਰਾ ਕੇ ਮਿਕਸਡ ਡਬਲਜ਼ ਵਰਗ ਦੇ ਕੁਆਰਟਰ ਫ਼ਾਈਨਲ 'ਚ ਪ੍ਰਵੇਸ਼ ਕੀਤਾ। ਪਹਿਲਾ ਸੈੱਟ ਇਕ ਅੰਕ ਨਾਲ ਗੁਆਉਣ ਦੇ ਬਾਅਦ ਭਾਰਤੀ ਟੀਮ 1.3 ਨਾਲ ਪੱਛੜ ਰਹੀ ਸੀ ਤੇ ਉਸ ਨੂੰ ਹਰ ਹਾਲਤ 'ਚ ਤੀਜਾ ਸੈੱਟ ਜਿੱਤਣਾ ਸੀ। ਪਹਿਲੀ ਵਾਰ ਕੌਮਾਂਤਰੀ ਪੱਧਰ 'ਤੇ ਖੇਡ ਰਹੇ ਜਾਧਵ ਤੇ ਦੀਪਿਕਾ ਨੇ ਕੋਈ ਗ਼ਲਤੀ ਨਹੀਂ ਕੀਤੀ। ਉਨ੍ਹਾਂ ਨੇ ਲਿਨ ਚਿਯਾ ਐੱਨ ਤੇ ਤਾਂਗ ਚਿਨ ਯੁਨ ਦੇ ਖ਼ਿਲਾਫ਼ ਇਹ ਮੁਕਾਬਲਾ 5.3 ਨਾਲ ਜਿੱਤਿਆ। ਹੁਣ ਉਨ੍ਹਾਂ ਦਾ ਸਾਹਮਣਾ ਦੱਖਣੀ ਕੋਰੀਆ ਤੇ ਬੰਗਲਾਦੇਸ਼ ਦੇ ਵਿਚਾਲੇ ਹੋਣ ਵਾਲੇ ਮੁਕਾਬਲੇ ਦੇ ਜੇਤੂ ਨਾਲ ਹੋਵੇਗਾ। ਉਥੇ ਹੀ ਸ਼ੂਟਿੰਗ 'ਚ ਅਪੂਰਵੀ ਚੰਦੇਲਾਂ ਅਤੇ ਇਲਾਵੇਲੀਨ ਵਾਲਾਰਿਵਨ ਮਹਿਲਾ 10 ਮਿੱਤਰ ਏਅਰ ਰਾਈਫਲ ਕੁਆਲੀਫਿਕੇਸ਼ਨ ਮੁਕਾਬਲੇ 'ਚੋਂ ਬਾਹਰ ਹੋ ਗਈ ਤੇ ਮੈਡਲ ਰਾਊਂਡ ਤੱਕ ਨਹੀਂ ਪਹੁੰਚ ਸਕੇ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe