Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਮੁਠਭੇੜ

July 24, 2021 10:06 AM

ਜੰਮੂ ਕਸ਼ਮੀਰ : ਜੰਮੂ ਕਸ਼ਮੀਰ (Jammu Kashmir) ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਚੱਲ ਰਹੀ ਮੁਠਭੇੜ' ਚ ਦੋ ਅਤਿਵਾਦੀ ਮਾਰੇ ਗਏ ਹਨ। ਹਾਲਾਂਕਿ ਇਨ੍ਹਾਂ ਅਤਿਵਾਦੀਆਂ ਦੀ ਪਛਾਣ ਅਜੇ ਪਤਾ ਨਹੀਂ ਲੱਗ ਸਕੀ ਹੈ। ਸੋਕਬਾਬਾ ਵਿਚ ਅਤਿਵਾਦੀਆਂ ਦੇ ਲੁਕੇ ਹੋਣ ਬਾਰੇ ਸੁਰੱਖਿਆ ਬਲਾਂ ਨੂੰ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ (Security Forces) ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

 

Have something to say? Post your comment

Subscribe