Tuesday, November 26, 2024
 
BREAKING NEWS
ਬਦਲੇਗਾ ਤੁਹਾਡਾ ਪੈਨ ਕਾਰਡ : ਪੈਨ 2.0 ਪ੍ਰੋਜੈਕਟ ਨੂੰ ਮਨਜ਼ੂਰੀ : ਮੋਦੀ ਸਰਕਾਰ ਦਾ ਵੱਡਾ ਫੈਸਲਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਨਵੰਬਰ 2024)किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (28 ਜੁਲਾਈ 2021)💐

July 28, 2021 07:45 AM

ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਬੁੱਧਵਾਰ, 13 ਸਾਉਣ (ਸੰਮਤ 553 ਨਾਨਕਸ਼ਾਹੀ) ਅੰਗ: 630

ਪੰਜਾਬੀ ਵਿਆਖਿਆ :

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

Sorat’h, Fifth Mehl: The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

 

Have something to say? Post your comment

 
 
 
 
 
Subscribe