Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਟੋਕੀਓ ਓਲੰਪਿਕਸ : ਭਾਰਤੀ ਪੁਰਸ਼ ਹਾਕੀ ਟੀਮ ਨੂੰ ਮਿਲੀ ਹਾਰ

August 03, 2021 12:51 PM

ਸੈਮੀਫਾਈਨਲ 'ਚ ਭਾਰਤ ਬੈਲਜੀਅਮ ਤੋਂ 5-2 ਨਾਲ ਹਾਰਿਆ ਭਾਰਤ


ਟੋਕੀਓ : ਇਕ ਦਿਨ ਦੀ ਜਿੱਤ ਮਗਰੋਂ ਅੱਜ ਭਾਰਤੀ ਹਾਕੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਓਲੰਪਿਕਸ ਵਿੱਚ ਪੁਰਸ਼ਾਂ ਦੇ ਹਾਕੀ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਬੈਲਜੀਅਮ ਨੇ ਭਾਰਤ ਨੂੰ 5-2 ਨਾਲ ਮਾਤ ਦੇ ਦਿਤੀ ਹੈ। ਆਖਰੀ ਮਿੰਟਾਂ ਵਿੱਚ, ਸ਼੍ਰੀਜੇਸ਼ ਗੋਲ ਪੋਸਟ ਛੱਡ ਕੇ ਬਾਹਰ ਚਲਾ ਗਿਆ ਅਤੇ ਬੈਲਜੀਅਮ ਨੇ ਇਸਦਾ ਪੂਰਾ ਲਾਭ ਉਠਾਉਂਦਿਆ ਇੱਕ ਹੋਰ ਗੋਲ ਕੀਤਾ। ਇਸ ਨਾਲ ਭਾਰਤ ਦਾ ਸੋਨ ਤਮਗ਼ਾ ਖੁਸ ਗਿਆ ਹੈ। ਮੈਚ ਦਾ ਪਹਿਲਾ ਅੱਧ ਮੁੱਕਣ ਤੱਕ ਦੋਹੇਂ ਟੀਮਾਂ ਦੋ-ਦੋ ਗੋਲ ਨਾਲ ਬਰਾਬਰੀ 'ਤੇ ਸਨ। ਹੈਂਡਰਿਕਸ ਨੇ ਅੰਤਿਮ ਕੁਆਰਟਰ ਵਿੱਚ 2 ਹੋਰ ਗੋਲ ਕੀਤੇ ਜਿਸ ਨਾਲ ਬੈਲਜੀਅਮ ਦੀ ਚੜਤ ਹੋ ਗਈ। ਜੌਨ-ਜੌਨ ਡੋਮੈਨ ਨੇ ਪੰਜਵਾਂ ਗੋਲ ਕਰ ਕੇ ਬੈਲਜੀਅਮ ਨੂੰ ਜਿਤ ਦੁਆਈ ਹੈ। ਹੁਣ ਭਾਰਤ ਫਾਈਨਲ ਵਿਚੋਂ ਬਾਹਰ ਹੋ ਗਿਆ ਹੈ। ਪੁਰਸ਼ ਹਾਕੀ ਕਾਂਸੀ ਦੇ ਤਮਗ਼ੇ ਦੇ ਮੁਕਾਬਲੇ ਹੁਣ ਭਾਰਤ ਦਾ ਸਾਹਮਣਾ ਆਸਟਰੇਲੀਆ ਜਾਂ ਜਰਮਨੀ ਨਾਲ ਹੋਵੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe