Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗ਼ਾਇਬ ਹੋਏ ਪਰਵਾਰ ਦੀ ਇਕ ਔਰਤ ਦੀ ਲਾਸ਼

June 20, 2019 04:15 PM

ਅੰਮ੍ਰਿਤਸਰ : ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ ਲਾਸ਼ ਬਰਾਮਦ ਹੋ ਗਈ ਹੈ। ਇਸ ਮਹਿਲਾ ਦੇ ਤਿੰਨ ਬੱਚੇ ਅਜੇ ਵੀ ਲਾਪਤਾ ਹਨ। ਪੁਲਿਸ ਵਲੋਂ ਬਾਕੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਹਰਵੰਤ ਸਿੰਘ ਦੇ ਪਰਵਾਰ ਦੇ ਚਾਰ ਮੈਂਬਰ ਤਿੰਨ ਬੱਚੇ ਤੇ ਪਤਨੀ 16 ਤਰੀਕ ਰਾਤ ਨੂੰ ਗ਼ਾਇਬ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਥਾਣੇ ਵਿਚ ਸ਼ਿਕਾਇਤ ਦਿਤੀ ਪਰ ਇਸ ਤੋਂ ਬਾਅਦ ਹਰਵੰਤ ਸਿੰਘ ਵੀ ਗ਼ਾਇਬ ਹੋ ਗਏ। ਇਸ ਤਰ੍ਹਾਂ ਪਰਵਾਰ ਦੇ ਗ਼ਾਇਬ ਹੋਣ ਨਾਲ ਪਿੰਡ 'ਚ ਹਾਹਾਕਾਰ ਮਚਿਆ ਹੋਇਆ ਹੈ।

 

Have something to say? Post your comment

Subscribe