Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਦੇਸ਼ ‘ਚ ਕੋਰੋਨਾ ਦੇ ਅੰਕੜਿਆਂ ਉਪਰ ਇਕ ਝਾਤ

August 10, 2021 11:47 AM

ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਗ੍ਰਾਫ ਵਿੱਚ ਵੱਡੀ ਗਿਰਾਵਟ ਆਈ ਹੈ, ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 28, 204 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਸਮੇਂ ਦੌਰਾਨ 373 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 3 ਕਰੋੜ 19 ਲੱਖ 98 ਹਜ਼ਾਰ 158 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 88 ਹਜ਼ਾਰ 504 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 11 ਲੱਖ 80 ਹਜ਼ਾਰ 968 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 28 ਹਜ਼ਾਰ 682 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 51, 45, 00, 268 ਲੋਕਾਂ ਦਾ ਟੀਕਾਕਰਣ ਹੋ ਚੁੱਕਿਆ ਹੈ। ਪਿਛਲੇ 24 ਘੰਟਿਆਂ ਵਿੱਚ, 54, 91, 647 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe