Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਮਨੋਰੰਜਨ

ਅਦਾਕਾਰਾ ਸ਼ਿਲਪਾ ਸ਼ੈੱਟੀ ਇਸ ਸਮੇਂ ਮੁਸ਼ਕਿਲ ਦੌਰ 'ਚ

August 10, 2021 02:29 PM

ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਇਸ ਸਮੇਂ ਬਹੁਤ ਹੀ ਮੁਸ਼ਕਿਲ ਦੌਰ 'ਚੋਂ ਲੰਘ ਰਹੀ ਹੈ। ਸ਼ਿਲਪਾ ਦਾ ਪਤੀ ਅਤੇ ਬਿਜਨੈੱਸਮੈਨ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਐਪ 'ਤੇ ਅਪਲੋਡ ਕਰਨ ਦੇ ਦੋਸ਼ 'ਚ ਜੇਲ੍ਹ 'ਚ ਬੰਦ ਹੈ। ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 19 ਜੁਲਾਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਤੀ ਦੀ ਗਿ੍ਰਫਤਾਰੀ ਤੋਂ ਬਾਅਦ ਸ਼ਿਲਪਾ ਸੋਸ਼ਲ ਮੀਡੀਆ ਤੋਂ ਲੈ ਕੇ ਹੋਰ ਚੀਜ਼ਾਂ ਤੋਂ ਦੂਰੀ ਬਣਾ ਰੱਖੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਡਾਂਸ ਇੰਡੀਆ ਸ਼ੋਅ ਤੋਂ ਦੂਰੀ ਬਣਾ ਰੱਖੀ ਹੈ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਸ਼ਿਲਪਾ ਕਿਸੇ ਪਬਲਿਕ ਇੰਵੈਂਟ 'ਚ ਨਜ਼ਰ ਆ ਸਕਦੀ ਹੈ। ਦਰਅਸਲ ਕੋਵਿਡ-19 ਰਿਲੀਫ ਫੰਡ ਲਈ ਪੈਸਾ ਇਕੱਠਾ ਕਰਨ ਲਈ ਇਕ ਵਰਚੁਅਲ ਇੰਵੈਂਟ 'We For India: Saving Lives, Protecting Livelihoods' ਆਰਗਨਾਈਜ਼ ਕੀਤਾ ਜਾ ਰਿਹਾ ਹੈ। ਇਸ ਇਵੈਂਟ 'ਚ ਬਾਲੀਵੁੱਡ ਸਿਤਾਰੇ ਜਿਵੇਂ ਅਰਜੁਨ ਕਪੂਰ, ਦੀਆ ਮਿਰਜ਼ਾ, ਕਰਨ ਜੌਹਰ, ਪਰਿਣੀਤੀ ਚੋਪੜਾ, ਸੈਫ ਅਲੀ ਖ਼ਾਨ, ਸਾਰਾ ਅਲੀ ਖ਼ਾਨ ਦਾ ਨਾਂ ਸ਼ਾਮਲ ਹੈ। ਇਸ ਲਈ ਇੰਟਰਨੈਸ਼ਨਲ ਸਿਤਾਰੇ ਜਿਵੇਂ ਐਡ ਸ਼ਿਰੀਨ ਅਤੇ ਸਟੀਵਨ ਸਲੀਪਬਰਗ ਸ਼ਾਮਲ ਹੋਣ ਵਾਲੇ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸਿਤਾਰਿਆਂ ਦੇ ਨਾਲ ਸ਼ਿਲਪਾ ਵੀ ਇਸ ਇਵੈਂਟ 'ਚ ਸ਼ਾਮਲ ਹੋ ਸਕਦੀ ਹੈ। ਇਸ ਇਵੈਂਟ 'ਚ ਜੁਟਾਏ ਗਏ ਪੈਸਿਆਂ ਦੀ ਵਰਤੋਂ ਆਕਸੀਜਨ ਕੰਸਨਟ੍ਰੇਟਰ ਵੈਂਟੀਲੇਟਰ, ਆਕਸੀਜਨ ਦਵਾਈਆਂ, ਆਈ.ਸੀ.ਯੂ ਯੂਨਿਟ ਬਣਾਉਣ ਤੋਂ ਇਲਾਵਾ ਸਪੋਰਟ ਸਟਾਫ ਦੇ ਵੈਕਸੀਨੇਸ਼ਨ 'ਚ ਕੀਤੀ ਜਾਵੇਗੀ। 3 ਘੰਟੇ ਦੇ ਇਸ ਵਰਚੁਅਲ ਇੰਵੈਂਟ ਨੂੰ ਫੇਸਬੁੱਕ 'ਤੇ ਸਟ੍ਰੀਮ ਕੀਤਾ ਜਾਵੇਗਾ। ਇੰਵੈਂਟ ਦੀ ਹੋਸਟਿੰਗ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਕਰਨਗੇ।

 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜ

ਪੂਜਾ ਭੱਟ ਨੇ ਦੱਸਿਆ ਸ਼ਰਾਬ ਛੱਡਣ ਦਾ ਅਸਲ ਕਾਰਨ

ਗੁਰਦਾਸ ਮਾਨ ਨੇ ਭਾਵੁਕ ਹੋ ਕੇ ਮੰਗੀ ਮਾਫ਼ੀ (Video)

Singham Again: ਹੁਣ ਅਜੇ ਦੇਵਗਨ ਦੀ ਫਿਲਮ 'ਚ ਸਲਮਾਨ ਖਾਨ ਦੀ ਐਂਟਰੀ ਹੋਈ ਪੱਕੀ!

ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਤੋਂ ਹੱਥ ਜੋੜ ਕੇ ਮੰਗੀ ਮਾਫੀ

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਦੀਪਿਕਾ ਪਾਦੂਕੋਣ, ਗੋਦ 'ਚ ਨਜ਼ਰ ਆਈ ਬੱਚੀ

द गोट बॉक्स ऑफिस कलेक्शन दिन 8: भारत का कुल कलेक्शन ₹ 177 करोड़ से थोड़ा अधिक हुआ

ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

Film ਐਮਰਜੈਂਸੀ ਨੂੰ ਜਾਰੀ ਕਰਨ ਲਈ ਟੀਮ ਨੇ ਚੁੱਕਿਆ ਵੱਡਾ ਕਦਮ

सीरत कपूर ने ऑफ-शोल्डर मिनी ब्लैक ड्रेस में सोशल मीडिया पर मचाया धमाल, स्टाइलिंग के साथ दिखाई चेकमेट लेडी की अदा

 
 
 
 
Subscribe