Friday, November 22, 2024
 

ਪੰਜਾਬ

ਸਾਬਕਾ ਡੀਜੀਪੀ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਮਨ੍ਹਾ

August 12, 2021 12:00 PM

ਚੰਡੀਗੜ੍ਹ: ਸਾਬਕਾ ਡੀਜੀ ਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ। ਦਰਅਸਲ ਬੀਤੇ ਕਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਉਨ੍ਹਾਂ ਦੇ ਚਾਰ ਸਲਾਹਕਾਰਾਂ ਵਿੱਚੋਂ ਮੁਹੰਮਦ ਮੁਸਤਫਾ ਨੂੰ ਵੀ ਨਿਯੁਕਤ ਕੀਤਾ ਸੀ। ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ’ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਸਾਬਕਾ ਡੀਜੀਪੀ ਨੇ ਕਿਹਾ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਦਸ ਦਈਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe