ਚੰਡੀਗੜ੍ਹ : ਅੱਜ ਚੰਡੀਗੜ੍ਹ 'ਚ ਟੋਕੀਓ ਓਲੰਪਿਕਸ 'ਚ ਭਾਗ ਲੈਣ ਵਾਲੇ ਤੇ ਮੈਡਲ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਐਵਾਰਡ ਸਮਾਗਮ ਮੌਕੇ ਸਨਮਾਨਿਤ ਕੀਤਾ। ਇਥੇ ਹੀ ਕੈਪਟਨ ਨੇ ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ DSP ਰੈਂਕ ਤੋਂ SP ਦਾ ਅਹੁਦਾ ਦੇਣ ਦਾ ਐਲਾਨ ਕੀਤਾ।