Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬੀ ਗਾਇਕ ਰਾਜਵੀਰ ਜਵੰਧਾ ਦੇ ਘਰ ਛਾਈ ਸੋਗ ਦੀ ਲਹਿਰ

August 15, 2021 09:08 AM

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ (Famous singer Rajveer Jawanda) ਵੱਡੇ ਸਦਮੇ ਵਿੱਚ ਹਨ। ਦਰਅਸਲ ਉਸਦੇ ਪਿਤਾ ਦੀ ਅਚਾਨਕ ਮੌਤ ਹੋ ਗਈ ਹੈ। ਕਿਸਾਨ ਧਰਨੇ 'ਚ ਸ਼ਾਮਲ ਹੋਣ ਦਿੱਲੀ ਗਏ ਪੰਜਾਬੀ ਗਾਇਕ ਰਾਜਵੀਰ ਜਵੰਧਾ ਕਿਸਾਨ ਮੋਰਚਾ ਲਈ ਮੰਚ 'ਤੇ ਲੋਕਾਂ ਦਾ ਜੋਸ਼ ਵਧਾਉਣ ਗਏ ਸਨ ਤੇ ਆਪਣੀ ਪਿਤਾ ਦੀ ਅਚਾਨਕ ਦੇਹਾਂਤ ਦੀ ਖ਼ਬਰ ਸੁਣ ਕੇ ਉਹ ਹੈਰਾਨ ਰਹਿ ਗਏ। ਸੂਤਰਾਂ ਅਨੁਸਾਰ, ਜਗਵੀਰ ਦੇ ਨੇੜਲੇ ਪਿੰਡ ਪੋਨਾ ਦੇ ਰਹਿਣ ਵਾਲੇ ਰਾਜਵੀਰ ਦੇ ਪਿਤਾ ਦੀ ਮੌਤ ਦਾ ਕਾਰਨ ਜਿਗਰ ਦੀ ਲਾਗ ਦੱਸਿਆ ਜਾ ਰਿਹਾ ਹੈ। ਉਹ ਲੰਬੇ ਸਮੇਂ ਤੋਂ ਜਿਗਰ ਨਾਲ ਜੁੜੀ ਬਿਮਾਰੀ ਤੋਂ ਪੀੜਤ ਸਨ। ਉਹ ਲਗਭਗ 62 ਸਾਲਾਂ ਦੇ ਸਨ।

 

Have something to say? Post your comment

Subscribe