Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

Tokyo Olympics :ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਬੀਬਾ ਬਾਦਲ ਨੇ ਕੀਤਾ ਸਨਮਾਨਤ

August 15, 2021 09:09 PM

ਸ੍ਰੀ ਮੁਕਤਸਰ ਸਾਹਿਬ : ਟੋਕੀਓ ਓਲੰਪਿਕ (Tokyo Olympics) 'ਚ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੇ ਛੇਵਾਂ ਸਥਾਨ ਹਾਸਲ ਕੀਤਾ ਸੀ। ਦੱਸ ਦਈਏ ਕਿ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਵਿਖੇ ਪਹੁੰਚੀ ਅਤੇ ਉਨ੍ਹਾਂ ਟੋਕੀਓ ਓਲੰਪਿਕ (Tokyo Olympics) ਵਿਚ ਹਿੱਸਾ ਲੈਣ ਵਾਲੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਸਨਮਾਨਤ ਕੀਤਾ, ਇਸ ਮੌਕੇ ਬੀਬਾ ਬਾਦਲ ਵਲੋਂ ਉਨ੍ਹਾਂ ਨੂੰ 10 ਲੱਖ ਦੀ ਰਾਸ਼ੀ ਦਾ ਚੈੱਕ ਵੀ ਭੇਟ ਕੀਤਾ ਗਿਆ l

 

Have something to say? Post your comment

Subscribe