Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕੁਵੈਤ ਗਏ ਪੰਜਾਬੀ ਨੌਜਵਾਨ ਦੀ ਮੌਤ

August 16, 2021 01:40 PM

ਰੋਪੜ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ 'ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ (Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ ਜਿਥੇ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਗੁਰਮੁੱਖ ਸਿੰਘ (30) ਉਰਫ਼ ਰਾਨੂੰ ਪੁੱਤਰ ਭਜਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਉਹ ਪਾਣੀ ਨਾਲ ਭਰਿਆ ਟਰਾਲਾ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਟਰਾਲੇ ਦਾ ਸੰਤੁਲਨ ਵਿਗੜਨ ਗਿਆ ਤੇ ਉਹ ਪਲਟ ਗਿਆ। ਇਸ ਹਾਦਸੇ 'ਚ ਗੁਰਮੁੱਖ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪੰਜਾਬ ਦੇ ਬਲਾਕ ਨੂਰਪੁਰਬੇਦੀ ਦੇ ਪਿੰਡ ਗੁਰਸੇਮਾਜਰਾ ਦਾ ਰਹਿਣ ਵਾਲਾ ਸੀ।

 

Have something to say? Post your comment

Subscribe