Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਸੰਸਾਰ

ਦੇਸ਼ ਛੱਡ ਕੇ ਭੱਜੇ ਅਫ਼ਗ਼ਾਨ ਰਾਸ਼ਟਰਪਤੀ ਨੂੰ ਆਖ਼ਰ ਮਿਲ ਗਈ ਸ਼ਰਨ

August 19, 2021 08:56 AM

ਆਬੂ ਧਾਬੀ : ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਦੇਸ਼ ਛੱਡ ਕੇ ਭੱਜੇ ਰਾਸ਼ਟਰਪਤੀ ਅਸ਼ਰਫ ਗਨੀ ਆਪਣੇ ਪਰਿਵਾਰ ਨਾਲ ਆਬੂ ਧਾਬੀ 'ਚ ਹਨ। ਉਨ੍ਹਾਂ ਦੱਸਿਆ ਕਿ ਮਨੁੱਖਤਾ ਦੇ ਆਧਾਰ 'ਤੇ ਯੂਏਈ ਰਾਸ਼ਟਰਪਤੀ ਗਨੀ ਤੇ ਉਨ੍ਹਾਂ ਦੇ ਪਰਿਵਾਰ ਦਾ ਸੁਆਗਤ ਕਰਦਾ ਹੈ। ਹਾਲਾਂਕਿ ਉਹ ਉੱਥੇ ਕਿਸ ਥਾਂ 'ਤੇ ਹਨ, ਇਸ ਬਾਰੇ ਕੁਝ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ। ਸੰਯੁਕਤ ਅਰਬ ਅਮੀਰਾਤ ਨੇ ਕਿਹਾ ਕਿ ਉਸ ਨੇ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਨੁੱਖੀ ਆਧਾਰ 'ਤੇ ਸਵੀਕਾਰ ਲਿਆ ਹੈ। ਸੰਯੁਕਤ ਅਰਬ ਅਮੀਰਾਤ (UAE) ਦੇ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਤਾਲਿਬਾਨ ਦੇ ਕਾਬੁਲ ਨੇੜੇ ਪਹੁੰਚਣ ਤੋਂ ਪਹਿਲਾਂ ਹੀ ਗਨੀ ਦੇਸ਼ ਛੱਡ ਕੇ ਚਲੇ ਗਏ ਸਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe