Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

16 ਕਿਲੋ ਹੈਰੋਇਨ ਸਮੇਤ ਤਸਕਰ ਦਬੋਚਿਆ

August 26, 2021 10:59 AM

ਮਾਧੋਪੁਰ : ਨਸ਼ਿਆਂ ਨੂੰ ਨਾਥ ਪਾਉਣ ਲਈ ਚਲਾਈ ਜਾ ਰਹੀ ਅਹਿਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸ ਦੈ ਕੀ ਜ਼ਿਲ੍ਹਾ ਪੁਲਿਸ ਨੇ 16 ਕਿਲੋ ਹੈਰੋਇਨ ਫੜੀ ਹੈ ਜੋ ਕਿ ਜੰਮੂ ਕਸ਼ਮੀਰ ਤੋਂ ਆਈ ਸੀ। ਇਸ ਸਬੰਧੀ DGP ਦਿਨਕਰ ਗੁਪਤਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਇਹ ਹੈਰੋਇਨ ਗੁਪਤ ਸੂਚਨਾ ਦੇ ਅਧਾਰ ’ਤੇ ਮਾਧੋਪੁਰ ਤੋਂ ਫੜ੍ਹੀ ਗਈ ਹੈ। ਹੈਰੋਇਨ ਦੇ ਨਾਲ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਤਸਕਰ ਲੰਬੇ ਸਮੋਂ ਤੋਂ ਜੰਮੂ ਕਸ਼ਮੀਰ ਵਿੱਚ ਹੀ ਰਹਿ ਰਿਹਾ ਸੀ।

ਇਸ ਸਬੰਧੀ DGP ਦਿਨਕਰ ਗੁਪਤਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਅੱਜ ਸਵੇਰੇ ਮਾਧੋਪੁਰ ਤੋਂ 16 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਿਆਂ ਦੀ ਖੇਪ ਇੱਕ ਅੰਮ੍ਰਿਤਸਰ ਵਾਸੀ ਵੱਲੋਂ ਜੰਮੂ -ਕਸ਼ਮੀਰ ਤੋਂ ਲਿਆਂਦੀ ਜਾ ਰਹੀ ਸੀ।’

ਉਥੇ ਹੀ ਉਹਨਾਂ ਨੇ ਲਿਖਿਆ ਕਿ ‘Drive against Drugs’ ਤਹਿਤ ਅੰਮ੍ਰਿਤਸਰ ਪੁਲਿਸ ਨੇ ਸ਼ਾਨਦਾਰ ਕੰਮ ਕੀਤੇ ’ਤੇ ਉਹਨਾਂ ਤੇ ਮਾਣ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਨੇ 7 ਦਿਨਾਂ ਵਿੱਚ 57 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

 

Have something to say? Post your comment

Subscribe