Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸਿਆਸੀ

ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਿਬੇੜਾ ਕਰਨ ਲਈ ਆ ਰਹੇ ਨੇ ਹਰੀਸ਼ ਰਾਵਤ

August 31, 2021 10:00 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਿਬੇੜਾ ਕਰਨ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੰਗਲਵਾਰ ਯਾਨੀ ਅੱਜ ਚੰਡੀਗੜ੍ਹ ਆ ਰਹੇ ਹਨ। ਦੱਸ ਦਈਏ ਕਿ ਰਾਵਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਅਲੱਗ -ਅਲੱਗ ਮੀਟਿੰਗ ਕਰਨਗੇ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਵੱਲੋਂ ਅਗਲੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਵਾਲੇ ਹਰੀਸ਼ ਰਾਵਤ ਦੇ ਬਿਆਨ ’ਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਹਰੀਸ਼ ਰਾਵਤ ਆਪਣੇ ਬਿਆਨ ਤੋਂ ਪਲਟ ਗਏ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਅਗਲੀਆਂ ਚੋਣਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਪਰ ਸਥਾਨਕ ਨੇਤਾਵਾਂ ਵਜੋਂ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਭੂਮਿਕਾ ਅਹਿਮ ਹੋਵੇਗੀ।

 

Have something to say? Post your comment

Subscribe