Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ ’ਚ ਨਤਮਸਤਕ ਹੋਏ ਸਾਬਕਾ ਮੇਅਰ ਕੁਲਵੰਤ ਸਿੰਘ

August 31, 2021 05:07 PM

ਐੱਸਏਐੱਸ ਨਗਰ, ਮੋਹਾਲੀ  : ਮੋਹਾਲੀ ਦੇ ਸਾਬਕਾ ਮੇਅਰ ਸ. ਕੁਲਵੰਤ ਸਿੰਘ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ।ਜਿੱਥੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਾਲਮੀਕ ਕਲੋਨੀ ਫੇਜ਼ 6 ਅਤੇ ਮਟੌਰ ਸਮੇਤ ਸੋਹਾਣਾ ਮੰਦਰ ’ਚ ਹਾਜ਼ਰੀ ਲਗਵਾਈ। ਇਸ ਮੌਕੇ ਉਹਨਾਂ ਨਾਲ ਮੰਦਰ ਕਮੇਟੀ ਸੋਹਾਣਾ ਦੇ ਪ੍ਰਧਾਨ ਸੁਸ਼ੀਲ ਕੁਮਾਰ ਅੱਤਰੀ, ਕੈਸ਼ੀਅਰ ਰਾਕੇਸ਼ ਕੁਮਾਰ, ਵਾਇਸ ਪ੍ਰਧਾਨ ਸੋਮਨਾਥ, ਸੈਕਟਰੀ ਸੁੰਦਰ ਸ਼ਰਮਾ, ਜੰਗ ਬਹਾਦਰ, ਜਸਪਾਲ ਸ਼ਰਮਾ, ਤਰਸੇਮ ਚੰਦ, ਅਤੇ ਹੋਰ ਮੈਂਬਰ ਵੀ ਮੌਜੂਦ ਸਨ।

ਉਹਨਾਂ ਕਿਹਾ ਕਿ ਸਾਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੇ।ਸ੍ਰੀ ਕ੍ਰਿਸ਼ਣ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਸਾਨੂੰ ਹਰ ਧਰਮ ਦਾ ਸਤਿਕਾਰ ਅਤੇ ਧਾਰਮਿਕ ਪ੍ਰੰਪਰਾਵਾਂ ਦਾ ਆਦਰ ਕਰਨਾ ਚਾਹੀਦਾ ਹੈ।ਇਸ ਮੌਕੇ ਉਹਨਾਂ ਨਾਲ ਕੁਲਵੰਤ ਸਿੰਘ, ਹਰਪਾਲ ਸਿੰਘ ਚੰਨਾ , ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾਂ, ਕੁਲਦੀਪ ਸਿੰਘ ਧੂੰਮੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਅਕਬਿੰਦਰ ਸਿੰਘ ਗੋਸਲ, ਤਰਨਜੀਤ ਸਿੰਘ, ਡਾਕਟਰ ਕੁਲਦੀਪ ਸਿੰਘ, ਅਰੁਣ ਗੋਇਲ, ਜਸਪਾਲ ਸਿੰਘ ਮਟੋਰ ਅਤੇ ਹੋਰ ਮੈਂਬਰ ਮੌਜੂਦ ਸਨ।

 

 

Have something to say? Post your comment

Subscribe