Wednesday, April 09, 2025
 

ਸਿਆਸੀ

ਸ਼੍ਰੋਮਣੀ ਅਕਾਲੀ ਦਲ ਵਲੋਂ 6 ਨਵੇਂ ਉਮੀਦਵਾਰਾਂ ਦਾ ਐਲਾਨ

September 01, 2021 10:47 AM

ਚੰਡੀਗੜ੍ਹ : ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹੈ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (SAD) ਦੇ ਮੁਖੀ ਸੁਖਬੀਰ ਬਾਦਲ ਨੇ 6 ਹੋਰ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਅਕਾਲੀ ਦਲ (SAD) ਨੇ ਮੋੜ ਵਿਧਾਨ ਸਭਾ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਫਰੀਦਕੋਟ ਤੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟਾਂ ਦਿੱਤੀਆਂ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ : CM

"ਬਦਲਦਾ ਪੰਜਾਬ" ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

 
 
 
 
Subscribe