Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਪੰਜਾਬ 'ਚ ਇਥੇ ਅੱਗ ਨੇ ਮਚਾਈ ਤਬਾਹੀ

September 03, 2021 02:15 PM

ਸੰਗਰੂਰ : ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਨੇ ਕਰੋੜਾਂ ਰੁਪਿਆਂ ਦਾ ਨੁਕਸਾਨ ਕਰ ਦਿੱਤਾ। ਦਸ ਦਈਏ ਕਿ ਇਹ ਹਾਦਸਾ ਸੰਗਰੂਰ ਵਿੱਚ ਵਾਪਰਿਆ ਹੈ । ਸੰਗਰੂਰ ਦੀ ਸੁਨਾਮ ਲਹਿਰਾ ਮੁੱਖ ਸੜਕ ਤੇ ਫਰਨੀਚਰ ਦੇ ਗੋਦਾਮ ਨੂੰ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ । ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਇਸ ਪੂਰੀ ਘਟਨਾ ਦੌਰਾਨ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ । ਇਸ ਪੂਰੀ ਘਟਨਾ ਦੌਰਾਨ ਲੱਖਾਂ ਰੁਪਿਆਂ ਦਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਹੈ ।’ਗਣੇਸ਼ ਫਰਨੀਚਰ ਹਾਊਸ’ ਨਾਮ ਦੇ ਇਸ ਗੋਦਾਮ ਦੇ ਵਿਚ ਅੱਗ ਲੱਗੀ ਹੈ l ਇਸ ਦੁਕਾਨ ਦੇ ਵਿੱਚ ਲੱਕੜੀ ਦਾ ਸਾਮਾਨ ਪਿਆ ਹੋਇਆ ਸੀ ਤੇ ਦੇਖਦੇ ਹੀ ਦੇਖਦੇ ਅੱਗ ਨੇ ਭਾਂਬੜ ਮਚਾ ਦਿੱਤੇ । ਉਥੇ ਹੀ ਅੱਗ ਦੀਆਂ ਲਟਾਂ ਨੂੰ ਵੇਖਦੇ ਹੋਏ ਲੋਕਾਂ ਦੇ ਵੱਲੋਂ ਦਮਕਲ ਵਿਭਾਗ ਦੀਆਂ ਟੀਮਾਂ ਨੂੰ ਬੁਲਾਇਆ ਗਿਆ l ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ l ਫਿਲਹਾਲ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀਂ ਪਤਾ ਚੱਲ ਸਕਿਆ l ਪਰ ਇਸ ਦੇ ਵਿੱਚ ਕਾਫੀ ਨੁਕਸਾਨ ਹੋ ਚੁੱਕਿਆ ਹੈ l ਪਰ ਗਨੀਮਤ ਰਹੀ ਹੈ ਇਸ ਪੂਰੀ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁ-ਕ-ਸਾ-ਨ ਨਹੀਂ ਹੋਇਆ ਹੈ l ਉੱਥੇ ਹੀ ਪੁਲੀਸ ਵੱਲੋਂ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਲੱਗਣ ਦੇ ਕਾਰਨ ਪਤਾ ਲਗਾਏ ਜਾ ਰਹੇ ਨੇ ।

 

Have something to say? Post your comment

Subscribe