Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਫੈਕਟਰੀ ਵਿਚ ਵੱਡਾ ਧਮਾਕਾ, ਲੱਗੀ ਅੱਗ, ਮੱਚੀ ਹਾਹਾਕਾਰ

September 04, 2021 10:51 AM

ਮੁੰਬਈ : ਮਹਾਰਾਸ਼ਟਰ ਦੇ ਬੋਇਸਰ ਵਿੱਚ ਇੱਕ ਫੈਕਟਰੀ ਵਿਚ ਵੱਡਾ ਧਮਾਕਾ ਹੋ ਗਿਆ ਜਿਸ ਵਿੱਚ ਇਕ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ ਸ਼ਨੀਵਾਰ ਸਵੇਰੇ 6 ਵਜੇ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਬੋਇਸਰ ਇੰਡਸਟਰੀਅਲ ਏਰੀਆ ਵਿੱਚ ਸਥਿਤ ਜਾਖਰੀਆ ਫੈਬਰਿਕ ਲਿਮਟਿ ਨਾਂ ਦੀ ਫੈਕਟਰੀ ਵਿੱਚ ਜ਼ੋਰਦਾਰ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

 

Have something to say? Post your comment

Subscribe